ਅੰਮ੍ਰਿਤਸਰ: ਜ਼ਿਲ੍ਹਾ ਅੰਮ੍ਰਿਤਸਰ ਦੇ ਥਾਣਾ ਭਿੰਡੀ ਸੈਦਾਂ ਵੱਲੋਂ ਇੱਕ ਵਿਅਕਤੀ ਨੂੰ 32 ਬੋਰ ਪਿਸਟਲ ਤੇ ਮੈਗਜ਼ੀਨ ਸਮੇਤ ਕਾਬੂ ਕੀਤਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆ ਥਾਣਾ ਭਿੰਡੀ ਸੈਦਾਂ ਦੇ ਮੁੱਖ ਅਫਸਰ ਹਰਪਾਲ ਸਿੰਘ ਸੋਹੀ ਨੇ ਦੱਸਿਆ ਕਿ ਪੁਲਿਸ ਨੂੰ ਮਿਲੀ ਗੁਪਤ ਸੂਚਨਾ ਦੇ ਅਧਾਰ ’ਤੇ ਕਾਬਲ ਸਿੰਘ ਉਰਫ ਲਾਡਾ ਪੁੱਤਰ ਗੁਰਮੇਜ ਸਿੰਘ ਵਾਸੀ ਸੈਦਪੁਰਾ ਨੂੰ ਕਾਬੂ ਕੀਤਾ ਗਿਆ ਹੈ।
ਇਹ ਵੀ ਪੜੋ: ਕਿਸਾਨਾਂ ਦੀ ਸਦੀਕ ਨੂੰ ਚਿਤਾਵਨੀ, ਸੰਸਦ 'ਚ ਨਾਂ ਬੋਲੇ ਤਾਂ ਕਰਾਂਗੇ ਬੀਜੇਪੀ ਵਾਲਾ ਹਾਲ