ਪੰਜਾਬ

punjab

ETV Bharat / city

ਭਾਈ ਨਿਰਮਲ ਸਿੰਘ ਖ਼ਾਲਸਾ ਦੇ ਸਸਕਾਰ ਕਰਨ ਦਾ ਪਿੰਡ ਵਾਸੀਆਂ ਨੇ ਕੀਤਾ ਵਿਰੋਧ, ਸ਼ਮਸ਼ਾਨਘਾਟ ਨੂੰ ਜੜੇ ਜਿੰਦਰੇ - Bhai Nirmal Singh Khalsa

ਪੰਥ ਪ੍ਰਸਿੱਦ ਪਦਮ ਸ੍ਰੀ ਭਾਈ ਨਿਰਲਮ ਸਿੰਘ ਦੀ ਕੋਰੋਨਾ ਵਾਇਰਸ ਨਾਲ ਹੋਈ ਮੌਤ ਤੋਂ ਬਾਅਦ ਉਨ੍ਹਾਂ ਦੇ ਸਸਕਾਰ ਦਾ ਵਿਰੋਧ ਹੋ ਰਿਹਾ ਹੈ। ਉਨ੍ਹਾਂ ਦੇ ਪਿੰਡ ਵੇਰਕਾ ਦੇ ਸ਼ਮਸ਼ਾਨਘਾਟ ਵਿੱਚ ਉਨ੍ਹਾਂ ਦਾ ਸਸਕਾਰ ਕੀਤਾ ਜਾਣਾ ਸੀ।

ਭਾਈ ਨਿਰਮਲ ਸਿੰਘ ਖ਼ਾਲਸਾ ਨੇ ਸਸਕਾਰ ਕਰਨ ਦਾ ਪਿੰਡ ਵਾਸੀਆਂ ਨੇ ਕੀਤਾ ਵਿਰੋਧ, ਸ਼ਮਸ਼ਾਨਘਾਟ ਨੂੰ ਜੜੇ ਜਿੰਦਰੇ
ਭਾਈ ਨਿਰਮਲ ਸਿੰਘ ਖ਼ਾਲਸਾ ਨੇ ਸਸਕਾਰ ਕਰਨ ਦਾ ਪਿੰਡ ਵਾਸੀਆਂ ਨੇ ਕੀਤਾ ਵਿਰੋਧ, ਸ਼ਮਸ਼ਾਨਘਾਟ ਨੂੰ ਜੜੇ ਜਿੰਦਰੇ

By

Published : Apr 2, 2020, 4:26 PM IST

Updated : Apr 2, 2020, 5:19 PM IST

ਅੰਮ੍ਰਿਤਸਰ: ਪੰਥ ਪ੍ਰਸਿੱਦ ਪਦਮ ਸ੍ਰੀ ਭਾਈ ਨਿਰਲਮ ਸਿੰਘ ਦੀ ਕੋਰੋਨਾ ਵਾਇਰਸ ਨਾਲ ਹੋਈ ਮੌਤ ਤੋਂ ਬਾਅਦ ਉਨ੍ਹਾਂ ਦੇ ਸਸਕਾਰ ਦਾ ਵਿਰੋਧ ਹੋ ਰਿਹਾ ਹੈ। ਉਨ੍ਹਾਂ ਦੇ ਪਿੰਡ ਵੇਰਕਾ ਦੇ ਸ਼ਮਸ਼ਾਨਘਾਟ ਵਿੱਚ ਉਨ੍ਹਾਂ ਦਾ ਸਸਕਾਰ ਕੀਤਾ ਜਾਣਾ ਸੀ।

ਪਿੰਡ ਵਾਸੀਆਂ ਨੇ ਪਿੰਡ ਦੇ ਸ਼ਮਸ਼ਾਨ ਘਾਟ ਨੂੰ ਜਿੰਦਰੇ ਮਾਰ ਕੇ ਬੰਦ ਕਰ ਦਿੱਤਾ ਹੈ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਸਸਕਾਰ ਕਿਤੇ ਹੋਰ ਕੀਤਾ ਜਾਵੇ। ਮੌਕੇ 'ਤੇ ਵੱਡੀ ਗਿਣਤੀ ਵਿੱਚ ਪੁਲਿਸ ਮੌਜੂਦ ਹੈ।

(ਵਧੇਰੇ ਵੇਰਵਿਆਂ ਦੀ ਉਡੀਕ )

Last Updated : Apr 2, 2020, 5:19 PM IST

ABOUT THE AUTHOR

...view details