ਅੰਮ੍ਰਿਤਸਰ:ਜ਼ਿਲ੍ਹੇ ਵਿੱਚ ਉਸ ਸਮੇਂ ਦਹਿਸ਼ਤ ਫੈਲ ਗਈ ਜਦੋਂ ਅੰਮ੍ਰਿਤਸਰ ਤੋਂ ਸਿੰਗਾਪੁਰ ਜਾਣ ਵਾਲੀ ਉਡਾਣ 'ਚ ਬੰਬ ਦੀ ਚਿਤਾਵਨੀ ਮਿਲੀ। ਇਸ ਸਬੰਧੀ ਏਅਰਪੋਰਟ ਡਾਇਰੈਕਟਰ ਨੂੰ ਫੋਨ ਆਇਆ ਹੈ, ਜਿਸ ਤੋਂ ਬਾਅਦ ਸਿੰਗਾਪੁਰ ਜਾਣ ਵਾਲੀ ਫਲਾਈਟ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜੋ:ਐਕਸ਼ਨ ’ਚ AGTF: 11 ਗੈਂਗਸਟਰ ਕੀਤੇ ਗ੍ਰਿਫਤਾਰ, ਕੀਤੇ ਵੱਡੇ ਖੁਲਾਸੇ