ਪੰਜਾਬ

punjab

ETV Bharat / city

ਬੀਐਸਐਫ ਨੇ ਸਰਹੱਦ ਤੋਂ 4 ਪੈਕਟ ਹੈਰੋਇਨ ਕੀਤੀ ਬਰਾਮਦ - Amritsar heroin news

ਅੰਮ੍ਰਿਤਸਰ ਸਰਹੱਦ ਉੱਤੇ ਬੀਐਸਐਫ ਨੇ ਕੰਡਿਆਲੀ ਤਾਰ ਕੋਲੋ 4 ਪੈਕਟ ਹੈਰੋਇਨ ਬਰਾਮਦ ਕੀਤੀ ਹੈ ਜੋ ਕਿ ਪਾਕਿਸਤਾਨ ਵਾਲੇ ਪਾਸਿਓਂ ਸੁੱਟੀ ਗਈ ਸੀ। ਇਸ ਦੇ ਨਾਲ ਹੀ ਬੀਐਸਐਫ ਨੇ 9 ਐਮਐਮ ਦੇ 50 ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।

BSF recovered 4 packets of heroin from the border In Amritsar
ਬੀਐਸਐਫ ਨੇ ਸਰਹੱਦ ਤੋਂ 4 ਪੈਕਟ ਹੈਰੋਇਨ ਕੀਤੀ ਬਰਾਮਦ

By

Published : Oct 5, 2022, 1:47 PM IST

Updated : Oct 5, 2022, 2:06 PM IST

ਅੰਮ੍ਰਿਤਸਰ:ਅੰਮ੍ਰਿਤਸਰ ਬਾਰਡਰ ਉੱਤੇ BSF ਨੂੰ ਵੱਡੀ ਕਾਮਯਾਬੀ ਮਿਲੀ ਹੈ। ਬੀਐਸਐਫ ਨੇ ਕੰਡਿਆਲੀ ਤਾਰ ਤੋਂ ਕਰੋੜਾਂ ਦੀ ਹੈਰੋਇਨ ਬਰਾਮਦ ਕੀਤੀ ਹੈ।

ਇਹ ਵੀ ਪੜੋ:ਚੰਡੀਗੜ੍ਹ ਵਿੱਚ ਸ਼ਰਾਰਤੀ ਅਨਸਰਾਂ ਦਾ ਕਾਰਾ,ਦੁਸਹਿਰੇ ਤੋਂ ਪਹਿਲਾਂ ਹੀ ਪੁਤਲਾ ਕੀਤਾ ਅਗਨ ਭੇਂਟ

ਬੀਐਸਐਫ ਨੇ ਪਾਕਿਸਤਾਨ ਵਾਲੇ ਪਾਸੇ ਤੋਂ ਕੰਡਿਆਲੀ ਤਾਰ ਰਾਹੀਂ ਸੁੱਟੀ ਗਈ ਹੈਰੋਇਨ ਦੇ 4 ਪੈਕਟ ਬਰਾਮਦ ਕੀਤੇ ਹਨ। ਇਸ ਦੇ ਨਾਲ ਹੀ ਬੀਐਸਐਫ ਨੇ 9 ਐਮਐਮ ਦੇ 50 ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।

ਇਹ ਵੀ ਪੜੋ:ਵਿਜੀਲੈਂਸ ਦੀ ਰਡਾਰ ਉੱਤੇ ਇੱਕ ਹੋਰ ਕਾਂਗਰਸੀ ਵਿਧਾਇਕ, MLA ਪਾਹੜਾ ਅਤੇ ਉਸ ਦੇ ਰਿਸ਼ਤੇਦਾਰਾਂ ਦੇ ਬੈਂਕ ਖਾਤਿਆਂ ਦੀ ਮੰਗੀ ਜਾਣਕਾਰੀ

Last Updated : Oct 5, 2022, 2:06 PM IST

ABOUT THE AUTHOR

...view details