ਪੰਜਾਬ

punjab

ETV Bharat / city

ਡੀਜੀਐਮਸੀ ਪ੍ਰਧਾਨ ਕਾਲਕਾ ਪਰਿਵਾਰ ਸਮੇਤ ਹਰਮੰਦਿਰ ਸਾਹਿਬ ਹੋਏ ਨਤਮਸਤਕ - ਡੀਜੀਐਮਸੀ ਪ੍ਰਧਾਨ ਕਾਲਕਾ ਪਰਿਵਾਰ ਸਮੇਤ ਹਰਮੰਦਿਰ ਸਾਹਿਬ ਹੋਏ ਨਤਮਸਤਕ

ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਸ੍ਰੀ ਦਰਬਾਰ ਸਾਹਿਬ ਪਹੁੰਚੇ (DGMC presi kalka pay obesiance at sri harmandir sahib)। ਇਸ ਮੌਕੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਨਾਲ ਸੀ। ਪ੍ਰਧਾਨ ਬਣਨ ਤੋਂ ਬਾਅਦ ਸ਼੍ਰੀ ਕਾਲਕਾ ਪਹਿਲੀ ਵਾਰ ਦਰਬਾਰ ਸਾਹਿਬ ਆਏ ਸਨ।

ਕਾਲਕਾ ਪਰਿਵਾਰ ਸਮੇਤ ਹਰਮੰਦਿਰ ਸਾਹਿਬ ਹੋਏ ਨਤਮਸਤਕ
ਕਾਲਕਾ ਪਰਿਵਾਰ ਸਮੇਤ ਹਰਮੰਦਿਰ ਸਾਹਿਬ ਹੋਏ ਨਤਮਸਤਕ

By

Published : Mar 7, 2022, 5:43 PM IST

ਅੰਮ੍ਰਿਤਸਰ:ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਪਰਿਵਾਰ ਸਮੇਤ ਨਤਮਸਤਕ ਹੋਏ DGMC presi kalka pay obesiance at sri harmandir sahib। ਹਰਮੀਤ ਸਿੰਘ ਕਾਲਕਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣਨ ਤੋਂ ਬਾਅਦ ਪਹਿਲੀ ਵਾਰੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ ਸਨ (kalka came amritsar first time after he became presi)।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਸਮੇਂ ਗੁਰੂ ਸਾਹਿਬ ਵੱਲੋਂ ਬਖਸ਼ਿਸ਼ ਕੀਤੀਆਂ ਸੇਵਾਵਾਂ ਦੇ ਸ਼ੁਕਰਾਨੇ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਇਸ ਦੇ ਨਾਲ ਹੀ ਉਨ੍ਹਾਂ ਨੇ ਬੋਲਦੇ ਹੋਏ ਕਿਹਾ ਕਿ ਜੋ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਲਟਕ ਰਹੀ ਹੈ।

ਕਾਲਕਾ ਪਰਿਵਾਰ ਸਮੇਤ ਹਰਮੰਦਿਰ ਸਾਹਿਬ ਹੋਏ ਨਤਮਸਤਕ

ਇਸੇ ਦੇ ਚੱਲਦਿਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਗਾਤਾਰ ਹੀ ਦਿੱਲੀ ਸਰਕਾਰ ਦੇ ਉੱਤੇ ਦਬਾਅ ਬਣਾ ਕੇ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਕਰਵਾਉਣ ਦੀ ਕੋਸ਼ਿਸ਼ ਲਗਾਤਾਰ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਬੋਲਦੇ ਹਨ ਉਨ੍ਹਾਂ ਨੇ ਕਿਹਾ ਕਿ ਦਿੱਲੀ ਦੇ ਸਿੱਖਾਂ ਦੇ ਮਸਲਿਆਂ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਯਤਨਸ਼ੀਲ ਹੈ ਆਏ ਦਿਨ ਹੀ ਸਿੱਖਾਂ ਦੇ ਉੱਤੇ ਭਾਰਤ ਤੇ ਹਮਲੇ ਕੀਤੇ ਜਾ ਰਹੇ।

ਉਨ੍ਹਾਂ ਕਿਹਾ ਕਿ ਕਦੇ ਸਿੱਖ ਨੌਜਵਾਨਾਂ ਨੂੰ ਕੜਾ ਨ੍ਹੀਂ ਭੰਨ ਦਿੱਤਾ ਜਾ ਰਿਹਾ ਅਤੇ ਕਦੀ ਸਿੱਖ ਨੌਜਵਾਨਾਂ ਨੂੰ ਕਿਰਪਾਨ ਪਾ ਕੇ ਸਕੂਲਾਂ ਦੇ ਵਿੱਚ ਨਹੀਂ ਜਾਣ ਦਿੱਤਾ ਜਾ ਰਿਹਾ ਹੈ ਜਿਸਦੇ ਉੱਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਕਾਰਵਾਈ ਕਰਕੇ ਨਜ਼ਰ ਆ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਜੋ ਦਿੱਲੀ ਦੇ ਵਿਚ ਸਿੱਖ ਲੜਕੀ ਦੇ ਨਾਲ ਬਲਾਤਕਾਰ ਜਿਹੀ ਘਿਨੌਣੀ ਹਰਕਤ ਹੋਈ ਉਸ ਮਾਮਲੇ ਵਿੱਚ ਵੀਹ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਲੀਗਲ ਟੀਮ ਕਾਰਵਾਈ ਕਰਕੇ ਪਰਿਵਾਰ ਨੂੰ ਇਨਸਾਫ ਦਿਵਾਉਣ ਦੀ ਕੋਸ਼ਿਸ਼ ਕਰ ਰਹੀ ਹੈ।

ਇਹ ਵੀ ਪੜ੍ਹੋ:ਬਲਜਿੰਦਰ ਕੁਮਾਰ ਨੂੰ ਨਮ ਅੱਖਾਂ ਨਾਲ ਦਿੱਤੀ ਵਿਦਾਈ

For All Latest Updates

TAGGED:

ABOUT THE AUTHOR

...view details