ਅੰਮ੍ਰਿਤਸਰ: ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਜ਼ਿਲ੍ਹੇ ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨਾਲ ਮੁਲਾਕਾਤ ਕਰਨ ਪਹੁੰਚੇ ਅਤੇ ਮੀਟਿੰਗ ਕਰਨ ਤੋਂ ਬਾਅਦ ਉਨ੍ਹਾਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਜੋ ਅੰਮ੍ਰਿਤਸਰ ਵਿੱਚ ਪੁਰਾਣੀਆਂ ਸ਼ਿਕਾਇਤਾਂ ਕਮੇਟੀ ਦੇ ਮੈਂਬਰਾਂ ਵੱਲੋਂ ਕੀਤੀਆਂ ਗਈਆਂ ਸਨ, ਉਨ੍ਹਾਂ ’ਤੇ ਅੱਜ ਵਿਚਾਰ ਵਟਾਂਦਰਾ ਕੀਤਾ ਗਿਆ ਹੈ।
ਇਹ ਵੀ ਪੜੋ: 'ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨਸਭਾ ਚੋਣਾਂ ਲਈ ਖਿੱਚੀਆਂ ਤਿਆਰੀਆਂ'