ਅੰਮ੍ਰਿਤਸਰ:ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਕਿਹਾ ਗਿਆ ਕਿ ਸਾਰੀ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਨੂੰ ਇਕੱਤਰ ਕਰਨ ਲਈ ਸਰਦਾਰ ਗੁਰਬੀਰ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇੱਕ ਓਨਰੀ ਸੈਕਟਰੀ ਅਹੁਦੇ ਤੇ ਵਿਰਾਜਮਾਨ ਕੀਤਾ ਗਿਆ। ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਅਸਤੀਫੇ ’ਤੇ ਜਥੇਦਾਰ ਨੇ ਗੋਲਮੋਲ ਜਵਾਬ ਦਿੰਦੇ ਹੋਏ ਕਿਹਾ ਕਿ ਉਹ ਸਿਆਸੀ ਰੰਗ ਲੈ ਚੁੱਕਾ ਹੈ ਅਤੇ ਜੋ ਵੀ ਬਰਗਾੜੀ ਦੇ ਦੋਸ਼ੀਆਂ ਨੂੰ ਸਜ਼ਾ ਜ਼ਰੂਰ ਮਿਲਣੀ ਚਾਹੀਦੀ ਹੈ।
ਇਹ ਵੀ ਪੜੋ: ਅੰਮ੍ਰਿਤਸਰ ਦੇ ਰਾਜਾਸਾਂਸੀ 'ਚ ਹੋਵੇਗਾ ਕਿਸਾਨ ਮਹਾਂ ਸੰਮੇਲਨ: ਸੋਨੀਆ ਮਾਨ