ਅੰਮ੍ਰਿਤਸਰ: ਐੱਸਜੀਪੀਸੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਆਰਐੱਸਐੱਸ ’ਤੇ ਨਿਸ਼ਾਨਾਂ ਸਾਧਦੇ ਕਿਹਾ ਕਿ ਆਰਐੱਸਐੱਸ ਸਿੱਖ ਧਰਮ ’ਚ ਦਖ਼ਲ ਨਾ ਦੇਵੇ। ਉਹਨਾਂ ਨੇ ਕਿਹਾ ਕਿ ਆਰਐੱਸਐੱਸ ਸਿੱਖ ਧਰਮ ’ਚ ਬੇਵਜ੍ਹਾ ਦਖਲਅੰਦਾਜ਼ੀ ਕਰ ਰਿਹਾ ਹੈ ਜੋ ਸਿੱਖ ਬਰਦਾਸ਼ਤ ਨਹੀਂ ਕਰਨਗੇ। ਇਸ ਮੌਕੇ ਉਹਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਇਸ ਨੂੰ ਰੋਕੇ ਤਾਂ ਜੋ ਸ਼ਾਂਤੀ ਦਾ ਮਾਹੌਲ ਬਣਿਆ ਰਹੇ। ਇਸ ਦੇ ਨਾਲ ਉਨ੍ਹਾਂ ਨੇ ਧਾਰਮਿਕ ਗਤੀਵਿਧੀਆਂ ਅਤੇ ਧਾਰਮਿਕ ਅਸਥਾਨਾਂ ਵਿੱਚ ਬੇਲੋੜੀ ਦਖਲਅੰਦਾਜ਼ੀ ਬਾਰੇ ਮਤਾ ਵੀ ਪਾਸ ਕੀਤਾ ਗਿਆ ਹੈ।
RSS ਸਿੱਖ ਧਰਮ ’ਚ ਬੇਵਜ੍ਹਾ ਦਖਲਅੰਦਾਜ਼ੀ ਕਰੇ ਬੰਦ: ਬੀਬੀ ਜਗੀਰ ਕੌਰ - ਬੀਬੀ ਜਗੀਰ ਕੌਰ
ਉਹਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਇਸ ਨੂੰ ਰੋਕੇ ਤਾਂ ਜੋ ਸ਼ਾਂਤੀ ਦਾ ਮਾਹੌਲ ਬਣਿਆ ਰਹੇ। ਇਸ ਦੇ ਨਾਲ ਉਨ੍ਹਾਂ ਨੇ ਧਾਰਮਿਕ ਗਤੀਵਿਧੀਆਂ ਅਤੇ ਧਾਰਮਿਕ ਅਸਥਾਨਾਂ ਵਿੱਚ ਬੇਲੋੜੀ ਦਖਲਅੰਦਾਜ਼ੀ ਬਾਰੇ ਮਤਾ ਵੀ ਪਾਸ ਕੀਤਾ ਗਿਆ ਹੈ।
RSS ਸਿੱਖ ਧਰਮ ’ਚ ਬੇਵਜ੍ਹਾ ਦਖਲਅੰਦਾਜ਼ੀ ਕਰੇ ਬੰਦ: ਬੀਬੀ ਜਗੀਰ ਕੌਰ
ਇਹ ਵੀ ਪੜੋ: ਕਿਸਾਨ ਮੋਰਚੇ ਵੱਲੋਂ ਮਨਾਇਆ ਗਿਆ ਗੁਰੂ ਤੇਗ ਬਹਾਦਰ ਜੀ ਦਾ 400ਵਾਂ ਪ੍ਰਕਾਸ਼ ਪੁਰਬ
ਇਸ ਦੇ ਨਾਲ ਉਹਨਾਂ ਨੇ ਕਿਹਾ ਕਿ ਬੇਅਦਬੀ ਦੀ ਸਜਾ ਦੇਣ ਸਬੰਧੀ ਵੀ ਮਤਾ ਪਾਸ ਕੀਤੀ ਗਿਆ ਹੈ ਕਿ ਜੋ ਵੀ ਇਸ ਦਾ ਮੁਲਜ਼ਮ ਹੈ ਉਸ ਖਿਲਾਫ ਸਖਤ ਤੋਂ ਸਖਤ ਕਾਰਵਾਈ ਹੋਣੀ ਚਾਹੀਦੀ ਹੈ। ਉਹਨਾਂ ਨੇ ਕਿਹਾ ਕਿ ਅਸੀਂ ਇਸ ਸਬੰਧੀ ਸਰਕਾਰ ਨੂੰ ਇੱਕ ਪੱਤਰ ਵੀ ਲਿਖਾਗੇ।
ਇਹ ਵੀ ਪੜੋ: ਕੇਂਦਰ ਤੇ ਦਿੱਲੀ ਸਰਕਾਰ ਨੇ ਸਿੱਖ ਕੌਮ ’ਤੇ ਕੀਤਾ ਵੱਡਾ ਵਾਰ: ਸੁਖਬੀਰ