ਅੰਮ੍ਰਿਤਸਰ:ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਵਾਪਰੀ ਮੰਦਭਾਗੀ ਘਟਨਾ (sacrilege attempt in Sri harmandir sahib) ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਤ ਮੈਂਬਰੀ ਟੀਮ ਦੀ ਟੀਮ ਗਠਿਤ ਕੀਤੀ ਗਈ ਹੈ। ਇਸੇ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵੱਲੋਂ ਸਾਫ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਜਲਦ ਤੋਂ ਜਲਦ ਇਹ ਕਮੇਟੀ ਰਿਪੋਰਟ ਬਣਾ ਕੇ ਸ਼੍ਰੋਮਣੀ ਕਮੇਟੀ ਨੂੰ ਦੇਵੇ(report will be put up shortly)ਉੱਥੇ ਹੀ ਇਸ ਬਾਬਤ ਗੱਲਬਾਤ ਕਰਦੇ ਹੋਏ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਇਸ ਦੀ ਜਾਂਚ ਸੱਤ ਮੈਂਬਰੀ ਟੀਮ ਕਰ ਰਹੀ ਹੈ ਅਤੇ ਇਸ ਬਾਰੇ ਜਾਣਕਾਰੀ ਵੀ ਉਹੀ ਦੇ ਸਕਦੇ ਹਨ ਲੇਕਿਨ ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ਨੂੰ ਆਦੇਸ਼ ਜਾਰੀ ਕੀਤਾ ਗਿਆ ਹੈ ਕਿ ਜਲਦ ਤੋਂ ਜਲਦ ਇਸ ਦੀ ਰਿਪੋਰਟ ਉਨ੍ਹਾਂ ਨੂੰ ਦਿੱਤੀ ਜਾਵੇ ਤਾਂ ਜੋ ਕਿ ਜੋ ਹੋਰ ਦੋਸ਼ੀ ਨੇ ਉਨ੍ਹਾਂ ਨੂੰ ਵੀ ਫੜਿਆ ਜਾਵੇ ਅਤੇ ਉਨ੍ਹਾਂ ਦੇ ਖ਼ਿਲਾਫ਼ ਕਾਰਵਾਈ ਕੀਤੀ ਜਾਵੇ।
ਹਰਮੰਦਿਰ ਸਾਹਿਬ ਹੋਈ ਬੇਅਦਬੀ ਦੀ ਕੋਸ਼ਿਸ਼ ਬਾਰੇ ਰਿਪੋਰਟ ਛੇਤੀ ਹੋਵੇਗੀ ਪੇਸ਼ - report will be put up shortly
ਦਰਬਾਰ ਸਾਹਿਬ ਸ਼੍ਰੀ ਹਰਮੰਦਿਰ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼ (sacrilege attempt in Sri harmandir sahib) ਦੀ ਹੋਈ ਘਟਨਾ ਬਾਰੇ ਸ਼੍ਰੋਮਣੀ ਕਮੇਟੀ ਦੀ ਬਣਾਈ ਜਾਂਚ ਕਮੇਟੀ ਛੇਤੀ ਹੀ ਰਿਪੋਰਟ ਪੇਸ਼ ਕਰ ਦੇਵੇਗੀ (report will be put up shortly)। ਇਹ ਜਾਣਕਾਰੀ ਸਬੰਧਤ ਕਮੇਟੀ ਦੇ ਮੈਂਬਰ ਗੁਰਚਰਨ ਸਿੰਘ ਗਰੇਵਾਲ ਨੇ ਦਿੱਤੀ।
ਹਰਮੰਦਰ ਸਾਹਿਬ ਹੋਈ ਬੇਅਦਬੀ ਦੀ ਕੋਸ਼ਿਸ਼ ਬਾਰੇ ਰਿਪੋਰਟ ਛੇਤੀ ਹੋਵੇਗੀ ਪੇਸ਼