ਅੰਮ੍ਰਿਤਸਰ: ਸਿੱਖਾਂ ਦੇ ਅੱਠਵੇਂ ਗੁਰੂ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਗੁਰਤਾ ਗੱਦੀ ਦਿਵਸ ਮੌਕੇ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੀਆਂ। ਜਿੱਥੇ ਉਹਨਾਂ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਗਿਆ।
ਸੰਗਤਾਂ ਨੇ ਮਨਾਇਆ ਸ੍ਰੀ ਗੁਰੂ ਹਰਿ ਰਾਏ ਜੀ ਦਾ ਜੋਤੀ ਜੋਤ ਦਿਵਸ - Amritsar
ਰਸ ਬੀਣੀ ਬਾਣੀ ਦਾ ਆਨੰਦ ਮਾਣਿਆ ਗਿਆ ਅਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਗਈ। ਇਸ ਮੌਕੇ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹਾਜ਼ਰੀਆਂ ਭਰਦਿਆਂ ਦੱਸਿਆ ਕਿ "ਸ੍ਰੀ ਗੁਰੂ ਹਰਿਕ੍ਰਿਸ਼ਨ ਧਿਆਇਐ ਜਿਸ ਡੀਢੇ ਸਭ ਦੁਖ ਜਾਏ।"
ਸੰਗਤਾਂ ਨੇ ਮਨਾਇਆ ਸ੍ਰੀ ਗੁਰੂ ਹਰਿ ਰਾਏ ਜੀ ਦਾ ਜੋਤੀ ਜੋਤ ਦਿਵਸ
ਉਥੇ ਹੀ ਰਸ ਬੀਣੀ ਬਾਣੀ ਦਾ ਆਨੰਦ ਮਾਣਿਆ ਗਿਆ ਅਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਗਈ। ਇਸ ਮੌਕੇ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹਾਜ਼ਰੀਆਂ ਭਰਦਿਆਂ ਦੱਸਿਆ ਕਿ "ਸ੍ਰੀ ਗੁਰੂ ਹਰਿਕ੍ਰਿਸ਼ਨ ਧਿਆਇਐ ਜਿਸ ਡੀਢੇ ਸਭ ਦੁਖ ਜਾਏ।"
ਜੇਕਰ ਸੰਗਤਾਂ ਦੇ ਜੀਵਨ ਵਿੱਚ ਕੋਈ ਵੀ ਦੁਖ ਦਰਦ ਹੋਵੇ ਉਦੋਂ ਗੁਰੂ ਸਾਹਿਬ ਦਾ ਨਾਮ ਸਿਮਰਨ ਕਰਨਾ ਚਾਹੀਦਾ ਹੈ। ਜਿਸ ਨਾਲ ਸਾਰੇ ਦੁੱਖ ਦਰਦ ਰੋਗ ਕੱਟੇ ਜਾਂਦੇ ਹਨ। ਅੱਜ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਜੋਤੀ ਜੋਤ ਦਿਵਸ ਮੌਕੇ ਅਸੀਂ ਦੇਸ਼ਾਂ ਵਿਦੇਸ਼ਾਂ ਵਿੱਚ ਬੈਠਿਆ ਨਾਨਕ ਨਾਮ ਲੇਵਾ ਸੰਗਤਾ ਨੂੰ ਵਧਾਈ ਦਿੰਦੇ ਹਾਂ।