ਅੰਮ੍ਰਿਤਸਰ:ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਸ਼ ਪੁਰਬ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮਨਮੋਹਕ ਦੀਪਮਾਲਾ ਕੀਤੀ ਗਈ ਹੈ। ਅੱਜ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਉੱਤੇ ਸੰਗਤਾਂ ਦੂਰੋਂ ਦੂਰੋਂ ਨਤਮਸਤਕ ਹੋਣ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚੀਆਂ।
ਸ੍ਰੀ ਦਰਬਾਰ ਸਾਹਿਬ ਵਿੱਚ ਪ੍ਰਕਾਸ਼ ਪੁਰਬ ਉੱਤੇ ਹੋਈ ਦੀਪਮਾਲਾ ਦਾ ਮਨਮੋਹਕ ਨਜ਼ਾਰਾ - ਸ੍ਰੀ ਦਰਬਾਰ ਸਾਹਿਬ
ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਸ਼ ਪੁਰਬ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮਨਮੋਹਕ ਦੀਪਮਾਲਾ ਕੀਤੀ ਗਈ ਹੈ।
ਤਸਵੀਰ
ਰਹਿਰਾਸ ਹੋਣ ਸਮੇਂ ਜਿੱਥੇ ਸੰਗਤਾਂ ਵੱਲੋਂ ਸਰੋਵਰ ਦੇ ਆਸਪਾਸ ਦੀਵੇ ਜਗਾਏ ਜਾਣਗੇ ,ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿੱਚ ਆਤਿਸ਼ਬਾਜ਼ੀ ਵੀ ਕੀਤੀ ਜਾਵੇਗੀ।