ਅਜਨਾਲਾ: ਸੂਬੇ ਭਰ ’ਚ ਨਗਰ ਨਿਗਮ ਤੇ ਨਗਰ ਪੰਚਾਇਤ ਦੀਆਂ ਚੋਣਾਂ ਹੋ ਰਹੀਆਂ ਹਨ ਤੇ ਉਨ੍ਹਾਂ ਚੋਣਾਂ ਦੌਰਾਨ ਲੋਕ ਵੱਧ ਚੜ੍ਹ ਕੇ ਆਪਣੀ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰ ਰਹੇ ਹਨ। ਜੇਕਰ ਗੱਲ ਅਜਨਾਲਾ ਦੀ ਕੀਤੀ ਜਾਵੇ ਤਾਂ ਇਥੇ ਨੌਜਵਾਨ ਨੇ ਘੋੜੀ ਚੜਨ ਤੋਂ ਪਹਿਲਾਂ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ।
ਲਾੜੇ ਨੇ ਘੋੜੀ ਚੜ੍ਹਨ ਤੋਂ ਪਹਿਲਾਂ ਪਾਈ ਵੋਟ - ਨਗਰ ਨਿਗਮ ਤੇ ਨਗਰ ਪੰਚਾਇਤ
ਅਜਨਾਲਾ ’ਚ ਨਗਰ ਨਿਗਮ ਤੇ ਨਗਰ ਪੰਚਾਇਤ ਦੀਆਂ ਚੋਣਾਂ ਹੋ ਰਹੀਆਂ ਹਨ ਤੇ ਉਹਨਾਂ ਚੋਣਾਂ ਦੌਰਾਨ ਲੋਕ ਵੱਧ ਚੜ੍ਹ ਕੇ ਆਪਣੀ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰ ਰਹੇ ਹਨ। ਜੇਕਰ ਗੱਲ ਅਜਨਾਲਾ ਦੀ ਕੀਤੀ ਜਾਵੇ ਤਾਂ ਇਥੇ ਨੌਜਵਾਨ ਨੇ ਘੋੜੀ ਚੜਨ ਤੋਂ ਪਹਿਲਾਂ ਆਪਣੇ ਵੋਟ ਦੇ ਅਧਿਕਾਰ ਦਾ ਇਸੇਤਾਮ ਕੀਤਾ।
ਲਾੜੇ ਨੇ ਘੋੜੀ ਚੜ੍ਹਨ ਤੋਂ ਪਹਿਲਾਂ ਪਾਈ ਵੋਟ
ਨੌਜਵਾਨ ਅਸ਼ੋਕ ਰਣਬੀਰ ਸਿੰਘ ਲਾੜਾ ਬਣ ਆਪਣੀ ਲਾੜੀ ਨੂੰ ਲੈਣ ਚੱਲਾ ਸੀ (ਵਿਆਹ ਕਰਵਾਉਣ ਜਾ ਰਿਹਾ ਸੀ) ਤਾਂ ਉਸ ਨੇ ਆਪਣੇ ਨਵੀਂ ਜ਼ਿੰਦਗੀ ਦੀ ਸ਼ੁਰੂਆਤ ਕਰਨ ਤੋਂ ਪਹਿਲਾਂ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕੀਤਾ ਤੇ ਵੋਟ ਪਾਈ।
ਇਸ ਮੌਕੇ ਲਾੜੇ ਨੇ ਕਿਹਾ ਕਿ ਵੋਟ ਪਾਉਣਾ ਬਹੁਤ ਜ਼ਰੂਰੀ ਹੈ ਤੇ ਹਰ ਇੱਕ ਨੂੰ ਆਪਣੇ ਇਸ ਅਧਿਕਾਰ ਦਾ ਇਲਤੇਮਾਲ ਕਰਨਾ ਚਾਹੀਦਾ ਹੈ।