ਅੰਮ੍ਰਿਤਸਰ: ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਮੌਕੇ ਪੰਜਾਬ ਸਰਕਾਰ ਤੇ ਸ੍ਰੋਮਣੀ ਕਮੇਟੀ ਵੱਲੋਂ ਵੱਖੋਂ-ਵੱਖ ਸਮਾਗਮ ਕਰਵਾਏ ਜਾਣਗੇ। ਸ਼੍ਰੋਮਣੀ ਕਮੇਟੀ ਵੱਲੋਂ ਅੰਮ੍ਰਿਤਸਰ ਸਾਹਿਬ ਵਿਖੇ 29 ਅਪ੍ਰੈਲ ਤੋਂ 1 ਮਈ ਤਕ ਸਮਾਗਮ ਕਰਵਾਏ ਜਾਣੇ ਹਨ, ਜਦਕਿ ਪੰਜਾਬ ਸਰਕਾਰ ਨੇ ਇਹਨਾਂ ਹੀ ਤਰੀਕਾ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਮਾਗਮ ਕਰਵਾਉਣ ਦਾ ਐਲਾਨ ਕੀਤਾ ਹੈ।
SGPC ਪੰਜਾਬ ਸਰਕਾਰ ਤੋਂ ਵੱਖਰਾ ਕਰੇਗੀ 400 ਸਾਲਾ ਸਮਾਗਾਮ
ਸ਼੍ਰੋਮਣੀ ਕਮੇਟੀ ਵੱਲੋਂ ਅੰਮ੍ਰਿਤਸਰ ਸਾਹਿਬ ਵਿਖੇ 29 ਅਪ੍ਰੈਲ ਤੋਂ 1 ਮਈ ਤਕ ਸਮਾਗਮ ਕਰਵਾਏ ਜਾਣੇ ਹਨ, ਜਦਕਿ ਪੰਜਾਬ ਸਰਕਾਰ ਨੇ ਇਹਨਾਂ ਹੀ ਤਰੀਕਾ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਮਾਗਮ ਕਰਵਾਉਣ ਦਾ ਐਲਾਨ ਕੀਤਾ ਹੈ।
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਪੰਜਾਬ ਸਰਕਾਰ ਤੇ SGPC ਵੱਲੋਂ ਕਰਵਾਏ ਜਾਣਗੇ ਵੱਖ-ਵੱਖ ਸਮਾਗਮ
ਇਹ ਵੀ ਪੜੋ: ਮੌਤਾਂ ਦੀ ਦਰ ਵਧਦੀ ਦੇਖ ਪੰਜਾਬ ਸਰਕਾਰ ਨੇ ਮੰਗਵਾਏ 5 ਹਜ਼ਾਰ ਡੈੱਡ ਬੌਡੀ ਕਵਰ !
ਪੰਜਾਬ ਸਰਕਾਰ ਤੇ ਸ਼੍ਰੋਮਣੀ ਕਮੇਟੀ ਵੱਲੋਂ ਸਾਂਝੇ ਤੌਰ ’ਤੇ ਸਮਾਗਮ ਨਾ ਕਰਵਾਏ ਜਾਣ ਬਾਰੇ ਜਦ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਾਗੀਰ ਕੌਰ ਕੋਲੋ ਪੁੱਛਿਆ ਤਾਂ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਕੋਰੋਨਾ ਬਾਰੇ ਕਹਿ ਕੇ ਸਮਾਗਮਾਂ ’ਚ ਅੜਿਕਾ ਪਾ ਰਹੀ ਹੈ ਤੇ ਵੱਡੇ ਇੱਕਠ ਕਰਨ ’ਤੇ ਰੋਕ ਲਗਾਈ ਜਾ ਰਹੀ ਹੈ।
ਇਹ ਵੀ ਪੜੋ: ਕੋਰੋਨਾ ਪੀੜਤ ਦਿਹਾੜੀਦਾਰਾਂ ਨੂੰ ਸਰਕਾਰ ਦੇਵੇਗੀ ਫੂਡ ਕਿੱਟ