ਪੰਜਾਬ

punjab

ETV Bharat / city

ਅੰਮ੍ਰਿਤਸਰ ਦੀ Bus Stand ਚੌਕੀ ਦੇ ਬਾਹਰ ਖੜ੍ਹੇ ਵਾਹਨਾਂ ਨੂੰ ਲੱਗੀ ਅੱਗ - caught fire

ਅੰਮ੍ਰਿਤਸਰ ਦੇ ਬੱਸ ਸਟੈਂਡ (Bus Stand) ’ਚ ਚੌਕੀ ਦੇ ਬਾਹਰ ਪੜੇ ਵਾਹਨਾਂ ਨੂੰ ਦੂਸਰੀ ਵਾਰ ਅੱਗ ਲੱਗ ਗਈ ਜਿਸ ਕਾਰਨ ਕਈ ਵਾਹਨ ਸੜ ਕੇ ਸੁਆਹ ਹੋ ਗਏ। ਉਥੇ ਹੀ ਅੱਗ ਲੱਗ ਦੇ ਕਾਰਨਾਂ ਬਾਰੇ ਜਾਂਚ ਕੀਤੀ ਜਾ ਰਹੀ ਹੈ।

ਅੰਮ੍ਰਿਤਸਰ ਦੀ Bus Stand ਚੌਕੀ ਦੇ ਬਾਹਰ ਖੜ੍ਹੇ ਵਾਹਨਾਂ ਨੂੰ ਲੱਗੀ ਅੱਗ
ਅੰਮ੍ਰਿਤਸਰ ਦੀ Bus Stand ਚੌਕੀ ਦੇ ਬਾਹਰ ਖੜ੍ਹੇ ਵਾਹਨਾਂ ਨੂੰ ਲੱਗੀ ਅੱਗ

By

Published : Jun 7, 2021, 10:46 PM IST

ਅੰਮ੍ਰਿਤਸਰ: ਜ਼ਿਲ੍ਹੇ ਦੇ ਬੱਸ ਸਟੈਂਡ (Bus Stand) ’ਚ ਬਣੀ ਪੁਲਿਸ ਚੌਕੀ ਦੇ ਬਾਹਰ ਖੜੇ ਵਾਹਨਾਂ ਨੂੰ ਭਿਆਨਕ ਅੱਗ ਲੱਗ ਗਈ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਵੀ ਅੰਮ੍ਰਿਤਸਰ ਦੇ ਬੱਸ ਸਟੈਂਡ ਚੌਕੀ (Bus Stand) ਦੇ ਬਾਹਰ ਖੜ੍ਹੀਆਂ ਗੱਡੀਆਂ ਨੂੰ ਸ਼ਾਰਟ ਸਰਕਟ ਕਰਕੇ ਅੱਗ ਲੱਗੀ ਸੀ ਜਿਸ ਤੋਂ ਬਾਅਦ ਇੱਕ ਵਾਰ ਫਿਰ ਤੋਂ ਉਸੇ ਜਗ੍ਹਾ ’ਤੇ ਹੀ 5 ਦੇ ਕਰੀਬ ਗੱਡੀਆਂ ਸੜ੍ਹ ਕੇ ਸੁਆਹ ਹੋ ਗਈਆਂ। ਮੌਕੇ ’ਤੇ ਪਹੁੰਚਿਆ 5 ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਅੱਗ ’ਤੇ ਕਾਬੂ ਪਾਇਆ।

ਅੰਮ੍ਰਿਤਸਰ ਦੀ Bus Stand ਚੌਕੀ ਦੇ ਬਾਹਰ ਖੜ੍ਹੇ ਵਾਹਨਾਂ ਨੂੰ ਲੱਗੀ ਅੱਗ

ਇਹ ਵੀ ਪੜੋ: ਪੁਣੇ ’ਚ ਕੈਮੀਕਲ ਫੈਕਟਰੀ ਨੂੰ ਲੱਗੀ ਭਿਆਨਕ ਅੱਗ, ਕਈ ਮੌਤਾਂ

ਫਾਇਰ ਬ੍ਰਿਗੇਡ ਕਰਮਚਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਅੰਮ੍ਰਿਤਸਰ ਦੇ ਬੱਸ ਸਟੈਂਡ (Bus Stand) ਨਜ਼ਦੀਕ ਚੌਕੀ ਦੇ ਲਾਗੇ ਖੜ੍ਹੀਆਂ ਗੱਡੀਆਂ ਨੂੰ ਅੱਗ ਲੱਗੀ ਹੈ ਅਤੇ ਉਨ੍ਹਾਂ ਵੱਲੋਂ ਮੌਕੇ ’ਤੇ ਪਹੁੰਚ ਅੱਗ ’ਤੇ ਕਾਬੂ ਪਾਇਆ ਗਿਆ। ਉਧਰ ਦੂਜੇ ਪਾਸੇ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਦੂਸਰੀ ਵਾਰ ਲੱਗ ਹੈ ਜਿਸ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜੋ: Fire News:ਜ਼ੀਰਕਪੁਰ 'ਚ ਅੱਗ ਦਾ ਤਾਂਡਵ

ABOUT THE AUTHOR

...view details