ਅੰਮ੍ਰਿਤਸਰ:2022 ਦੀਆਂ ਚੋਣਾਂ ਦਾ ਵਿਗਲ ਵਜਾਉਣ ਆਮ ਆਦਮੀ ਪਾਰਟੀ (Aam Aadmi Party) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅੰਮ੍ਰਿਤਸਰ ਪਹੁੰਚੇ ਸਨ। ਜਿਥੇ ਉਹਨਾਂ ਨੇ ਬੇਅਦਬੀ ਮਾਮਲੇ ਨੂੰ ਲੈ ਤੇ ਚਰਚਾ ਵਿੱਚ ਆਏ ਸਾਬਕਾ ਆਈ ਜੀ ਕੁੰਵਰ ਵਿਜੇ ਪ੍ਰਤਾਪ ਸਿੰਘ (Kunwar Vijay Pratap) ਦਾ ਆਮ ਆਦਮੀ ਪਾਰਟੀ (Aam Aadmi Party) ਵਿੱਚ ਸਵਾਗਤ ਕੀਤਾ। ਇਸ ਮੌਕੇ ਉਹਨਾਂ ਨੇ ਬਹੁਤ ਵੱਡੇ ਬਿਆਨ ਦਿੱਤੇ ਤੇ ਕਿਹਾ ਕਿ ਸਰਕਾਰ ਆਉਂਦੇ ਹੀ ਇਹਨਾਂ ’ਤੇ ਅਮਲ ਕੀਤਾ ਜਾਵੇਗਾ। ਉਥੇ ਹੀ ਇਸ ਮੌਕੇ ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਨੇ ਕਿਹਾ ਕਿ ਕੁੰਵਰ ਵਿਜੇ ਪ੍ਰਤਾਪ ਸਿੰਘ (Kunwar Vijay Pratap) ਦੀ ਆਮ ਆਦਮੀ ਪਾਰਟੀ (Aam Aadmi Party) ਵਿੱਚ ਸ਼ਾਮਲ ਹੋਏ ਹਨ ਜਿਹਨਾਂ ਦਾ ਅਸੀਂ ਸਵਾਗਤ ਕੀਤਾ ਹੈ।
‘ਕਾਂਗਰਸੀਆਂ ਤੇ ਅਕਾਲੀਆਂ ਦੀ ਮਿਲੀ ਭੁਗਤ ਨਾਲ ਕੁੰਵਰ ਵਿਜੇ ਪ੍ਰਤਾਪ ਦੀ ਰਿਪੋਰਟ ਹੋਈ ਰੱਦ’
ਆਗੂ ਹਰਪਾਲ ਚੀਮਾ ਨੇ ਕਿਹਾ ਕਿ ਕੁੰਵਰ ਵਿਜੇ ਪ੍ਰਤਾਪ ਸਿੰਘ (Kunwar Vijay Pratap) ਦੀ ਆਮ ਆਦਮੀ ਪਾਰਟੀ (Aam Aadmi Party) ਵਿੱਚ ਸ਼ਾਮਲ ਹੋਏ ਹਨ ਜਿਹਨਾਂ ਦਾ ਅਸੀਂ ਸਵਾਗਤ ਕੀਤਾ ਹੈ। ਉਹਨਾਂ ਨੇ ਕਿਹਾ ਕਿ ਕੁੰਵਰ ਵਿਜੇ ਪ੍ਰਤਾਪ ਸਿੰਘ ((Kunwar Vijay Pratap) ਦੀ ਰਿਪੋਰਟ ਕਾਂਗਰਸੀਆਂ ਤੇ ਅਕਾਲੀਆਂ ਦੀ ਮਿਲੀ ਭੁਗਤ ਨਾਲ ਰੱਦ ਹੋਈ ਹੈ।
‘ਕਾਂਗਰਸੀਆਂ ਤੇ ਅਕਾਲੀਆਂ ਦੀ ਮਿਲੀ ਭੁਗਤ ਨਾਲ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਰਿਪੋਰਟ ਹੋਈ ਰੱਦ’
ਉਥੇ ਹੀ ਜਦੋਂ ਉਹਨਾਂ ਨੂੰ ਬੇਅਦਬੀ ਮਾਮਲੇ ਦੀ ਜਾਂਚ ਸਬੰਧੀ ਸਵਾਲ ਕੀਤਾ ਗਿਆ ਤਾਂ ਉਹਨਾਂ ਨੇ ਕਿਹਾ ਕਿ ਕੁੰਵਰ ਵਿਜੇ ਪ੍ਰਤਾਪ ਸਿੰਘ (Kunwar Vijay Pratap) ਦੀ ਰਿਪੋਰਟ ਕਾਂਗਰਸੀਆਂ ਤੇ ਅਕਾਲੀਆਂ ਦੀ ਮਿਲੀ ਭੁਗਤ ਨਾਲ ਰੱਦ ਹੋਈ ਹੈ। ਉਹਨਾਂ ਨੇ ਕਿਹਾ ਕਿ ਕੁੰਵਰ ਵਿਜੇ ਪ੍ਰਤਾਪ ਸਿੰਘ (Kunwar Vijay Pratap) ਨੇ ਨਿਰਪੱਖ ਜਾਂਚ ਕੀਤੀ ਸੀ।
ਇਹ ਵੀ ਪੜੋ: Assembly Elections 2022: ਕੇਜਰੀਵਾਲ ਨੇ ਸਿੱਖ ਚਿਹਰੇ ’ਤੇ ਖੇਡਿਆ ਦਾਅ