ਬਠਿੰਡਾ:ਰਿੰਗ ਰੋਡ ’ਤੇ ਮਾਹੌਲ ਉਸ ਵੇਲੇ ਤਣਾਨ ਪੂਰਨ ਬਣ ਗਿਆ ਜਦੋਂ ਘਰ ਪਰਤ ਰਹੇ ਇੱਕ ਸਾਬਕਾ ਗੈਂਗਸਟਰ ’ਤੇ ਕਾਰ ਸਵਾਰ ਨੌਜਵਾਨਾਂ ਨੇ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ। ਇਸ ਮੌਕੇ ਸਾਬਕਾ ਗੈਂਗਸਟਰ ਕੁਲਬੀਰ ਨਰੂਆਣਾ ਨੇ ਦੱਸਿਆ ਕਿ ਉਹ ਆਪਣਾ ਦਫ਼ਤਰ ਬੰਦ ਕਰ ਘਰ ਪਰਤ ਰਹੇ ਸੀ ਤਾਂ ਉਹਨਾਂ ਨੇ ਕਾਰ ’ਚ ਸਵਾਰ ਹੋ ਕੇ ਆਏ ਨੌਜਵਾਨਾਂ ਨੇ ਗੋਲੀਆਂ ਚਲਾ ਦਿੱਤੀਆਂ ਜਿਹਨਾਂ ਵਿੱਚੋਂ ਕੁਝ ਦੀ ਉਹਨਾਂ ਨੇ ਪਛਾਣ ਵੀ ਕਰ ਲਈ ਹੈ ਤੇ ਪੁਲਿਸ ਨੂੰ ਦੱਸ ਦਿੱਤਾ ਹੈ।
Firing: ਬਠਿੰਡਾ ’ਚ ਸਾਬਕਾ ਗੈਂਗਸਟਰ ’ਤੇ ਹੋਈ ਅੰਨ੍ਹੇਵਾਹ ਫਾਇਰਿੰਗ - Former gangster
ਬਠਿੰਡਾ ’ਚ ਸਾਬਕਾ ਗੈਂਗਸਟਰ ਕੁਲਬੀਰ ਨਰੂਆਣਾ ’ਤੇ ਕਾਰ ’ਚ ਸਵਾਰ ਹੋ ਕੇ ਆਏ ਨੌਜਵਾਨਾਂ ਨੇ ਗੋਲੀਆਂ ਚਲਾ ਦਿੱਤੀਆਂ ਜਿਹਨਾਂ ਵਿੱਚੋਂ ਕੁਝ ਦੀ ਉਹਨਾਂ ਨੇ ਪਛਾਣ ਵੀ ਕਰ ਲਈ ਹੈ ਤੇ ਪੁਲਿਸ ਨੂੰ ਦੱਸ ਦਿੱਤਾ ਹੈ।
Firing: ਬਠਿੰਡਾ ’ਚ ਸਾਬਕਾ ਗੈਂਗਸਟਰ ’ਤੇ ਹੋਈ ਅੰਨ੍ਹੇਵਾਹ ਫਾਇਰਿੰਗ
ਉਥੇ ਹੀ ਮੌਕੇ ’ਤੇ ਪਹੁੰਚੇ ਪੁਲਿਸ ਅਧਿਕਾਰੀ ਨੇ ਕਿਹਾ ਕਿ ਨੌਜਵਾਨਾਂ ਨੇ ਕੁਲਵੀਰ ਨਰੂਆਣੇ ’ਤੇ ਫਾਇਰਿੰਗ ਕੀਤੀ ਹੈ। ਉਹਨਾਂ ਨੇ ਕਿਹਾ ਕਿ ਇਸ ਦੌਰਾਨ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ ਹੈ ਤੇ ਪੁਲਿਸ ਨੇ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜੋ: Assembly Elections 2022: ਕੇਜਰੀਵਾਲ ਨੇ ਸਿੱਖ ਚਿਹਰੇ ’ਤੇ ਖੇਡਿਆ ਦਾਅ