ਬਠਿੰਡਾ:ਜ਼ਿਲ੍ਹੇ ਦੇ ਸਬ-ਡਵੀਜ਼ਨ ਤਲਵੰਡੀ ਸਾਬੋ ਦੀ ਰਾਮਾ ਮੰਡੀ 'ਚ ਬਣੇ ਇੱਕ ਪਬਲਿਕ ਪਾਰਕ ’ਚ ਮਹਾਤਮਾ ਗਾਂਧੀ ਦੇ ਬੁੱਤ ਨਾਲ ਭੰਨਤੋੜ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦਈਏ ਕਿ ਕਿਸੇ ਸ਼ਰਾਰਤੀ ਅਨਸਰਾਂ ਵੱਲੋਂ ਇਹ ਭੰਨਤੋੜ ਕੀਤੀ ਗਈ ਹੈ।
ਬਠਿੰਡਾ ’ਚ ਮਹਾਤਮਾ ਗਾਂਧੀ ਦੇ ਬੁੱਤ ਨਾਲ ਭੰਨਤੋੜ, ਜਾਂਚ ’ਚ ਜੁੱਟੀ ਪੁਲਿਸ - ਜਾਂਚ ’ਚ ਜੁੱਟੀ ਪੁਲਿਸ
ਬਠਿੰਡਾ ਦੀ ਸਬ-ਡਵੀਜ਼ਨ ਤਲਵੰਡੀ ਸਾਬੋ ਦੀ ਰਾਮਾ ਮੰਡੀ 'ਚ ਬਣੇ ਇੱਕ ਪਾਰਕ ’ਚ ਮਹਾਤਮਾ ਗਾਂਧੀ ਦੇ ਬੁੱਤ ਨਾਲ ਭੰਨਤੋੜ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।
ਬਠਿੰਡਾ ’ਚ ਮਹਾਤਮਾ ਗਾਂਧੀ ਦੇ ਬੁੱਤ ਨਾਲ ਭੰਨਤੋੜ
ਇਸ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਰਾਮਾਮੰਡੀ ਵਾਸੀਆਂ ਨੇ ਇਸ ਮਾਮਲੇ ਨੂੰ ਲੈ ਕੇ ਰੋਸ ਜਾਹਿਰ ਕੀਤਾ ਹੈ। ਦੂਜੇ ਪਾਸੇ ਰਾਮਾਮੰਡੀ ਦੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜੋ:ਨਹੀਂ ਰਹੇ ਪੰਜਾਬ ਦੇ ਸਾਬਕਾ ਸਪੀਕਰ ਅਤੇ ਅਕਾਲੀ ਆਗੂ ਨਿਰਮਲ ਸਿੰਘ ਕਾਹਲੋਂ
Last Updated : Jul 16, 2022, 2:17 PM IST