ਚੰਡੀਗੜ੍ਹ:ਮੌਸਮ ਵਿਭਾਗ ਅੱਜ ਤੋਂ ਪੰਜਾਬ ਦੇ ਤਾਪਮਾਨ ਵਿੱਚ ਬਦਲਾਅ ਹੋ ਸਰਦਾ ਹੈ। ਕਈ ਦਿਨਾਂ ਤੋਂ ਪੈ ਰਹੀ ਗਰਮੀ ਤੋਂ ਬਾਅਦ ਅੱਜ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲ ਸਰਦੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਪੰਜਾਬ ਦੇ ਕਈ ਜਿਲ੍ਹਿਆਂ ਵਿੱਚ ਅੱਜ ਹਵਾਵਾਂ ਚੱਲਣਗਿਆ ਅਤੇ ਬੱਦਲ ਵੀ ਬਣੇ ਰਹਿਣਗੇ। ਮੌਸਮ ਵਿਭਾਗ ਦਾ ਇਹ ਵੀ ਕਹਿਣਾ ਹੈ ਕਿ ਐਤਵਾਰ ਤੱਕ ਬੱਦਲ ਕਹਿਣਗੇ ਉਸ ਤੋਂ ਬਾਅਦ ਮੌਸਮ ਸਾਫ਼ ਰਹਿਗਾ। ਜਾਣੋਂ ਪੰਜਾਬ ਦਾ ਤਾਪਮਾਨ....
ਚੰਡੀਗੜ੍ਹ: ਉੱਤਰ ਭਾਰਤ ਵਿੱਚ ਗਰਮੀ ਦਾ ਕਹਿਰ ਜਾਰੀ ਹੈ। ਮੌਸਮ ਵਿਭਾਗ ਦਾ ਪੰਜਾਬ ਦੇ ਤਾਪਮਾਨ ਨੂੰ ਲੈ ਕੇ ਅਨੁਮਾਨ ਹੈ ਪੰਜਾਬ ਵਿੱਚ 10 ਜੂਨ ਤੱਕ ਮੌਸਮ ਹੀ ਰਹਿਣ ਦੀ ਸੰਭਾਵਨਾ ਹੈ। ਦਿਨ ਦਾ ਤਾਪਮਾਨ ਦੋ ਤੋਂ ਤਿੰਨ ਡਿਗਰੀ ਸੈਲਸੀਅਸ ਵਧੇਗਾ ਅਤੇ ਗਰਮੀ ਵਧੇਗੀ। ਪੰਜਾਬ ਦੇ ਵਧੇਰੇ ਸ਼ਹਿਰ ਵਿੱਚ ਤਾਪਮਾਨ 43 ਡਿਗਰੀ ਸੈਲਸੀਅਸ ਤੋਂ ਜਿਆਦਾ ਰਹਿ ਸਕਦਾ ਹੈ।
ਅੰਮ੍ਰਿਤਸਰ: ਅੰਮ੍ਰਿਤਸਰ ਦਾ ਤਾਪਮਾਨ ਵੱਧ ਤੋਂ ਵੱਧ 44 ਡਿਗਰੀ ਅਤੇ ਘੱਟ ਤੋਂ ਘੱਟ 28 ਡਿਗਰੀ ਰਹੇਗਾ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਦੇ ਅਨੂਸਾਰ ਅੱਜ ਬੱਦਲ ਰਹਿਣਗੇ ਅਤੇ ਗਰਮੀ ਤੋਂ ਕੁਝ ਰਾਹਤ ਮਿਲੇਗੀ।
ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 43 ਡਿਗਰੀ ਅਤੇ ਘੱਟ ਤੋਂ ਘੱਟ 28 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।