ਪੰਜਾਬ

punjab

ETV Bharat / city

Punjab Weather Report: ਤਾਪਮਾਨ ਤੋਂ ਰਾਹਤ ਦੀ ਨਹੀਂ ਕੋਈ ਉਮੀਦ, ਜਾਣੋ ਆਪਣੇ ਸ਼ਹਿਰ ਦਾ ਤਾਪਮਾਨ

ਮੌਸਮ ਵਿਭਾਗ ਦਾ ਪੰਜਾਬ ਦੇ ਤਾਪਮਾਨ ਨੂੰ ਲੈ ਕੇ ਅਨੁਮਾਨ ਹੈ ਪੰਜਾਬ ਵਿੱਚ 15 ਜੂਨ ਤੱਕ ਮੌਸਮ ਹੀ ਰਹਿਣ ਦੀ ਸੰਭਾਵਨਾ ਹੈ। ਦਿਨ ਦਾ ਤਾਪਮਾਨ ਦੋ ਤੋਂ ਤਿੰਨ ਡਿਗਰੀ ਸੈਲਸੀਅਸ ਵਧੇਗਾ ਅਤੇ ਗਰਮੀ ਵਧੇਗੀ।

13TH JUNE  Punjab Weather Report
ਤਾਪਮਾਨ ਤੋਂ ਰਾਹਤ ਦੀ ਨਹੀਂ ਕੋਈ ਉੱਮੀਦ

By

Published : Jun 13, 2022, 9:04 AM IST

ਚੰਡੀਗੜ੍ਹ: ਉੱਤਰ ਭਾਰਤ ਵਿੱਚ ਗਰਮੀ ਦਾ ਕਹਿਰ ਜਾਰੀ ਹੈ। ਮੌਸਮ ਵਿਭਾਗ ਦਾ ਪੰਜਾਬ ਦੇ ਤਾਪਮਾਨ ਨੂੰ ਲੈ ਕੇ ਅਨੁਮਾਨ ਹੈ ਪੰਜਾਬ ਵਿੱਚ 15 ਜੂਨ ਤੱਕ ਮੌਸਮ ਹੀ ਰਹਿਣ ਦੀ ਸੰਭਾਵਨਾ ਹੈ। ਦਿਨ ਦਾ ਤਾਪਮਾਨ ਦੋ ਤੋਂ ਤਿੰਨ ਡਿਗਰੀ ਸੈਲਸੀਅਸ ਵਧੇਗਾ ਅਤੇ ਗਰਮੀ ਵਧੇਗੀ। ਪੰਜਾਬ ਦੇ ਵਧੇਰੇ ਸ਼ਹਿਰ ਵਿੱਚ ਤਾਪਮਾਨ 43 ਡਿਗਰੀ ਸੈਲਸੀਅਸ ਤੋਂ ਜਿਆਦਾ ਰਹਿ ਸਕਦਾ ਹੈ।

ਅੰਮ੍ਰਿਤਸਰ: ਅੰਮ੍ਰਿਤਸਰ ਦਾ ਤਾਪਮਾਨ ਵੱਧ ਤੋਂ ਵੱਧ 44 ਡਿਗਰੀ ਅਤੇ ਘੱਟ ਤੋਂ ਘੱਟ 28 ਡਿਗਰੀ ਰਹੇਗਾ।

ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਅਤੇ ਘੱਟ ਤੋਂ ਘੱਟ 29 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।

ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਅਤੇ ਘੱਟ ਤੋਂ ਘੱਟ 30 ਡਿਗਰੀ ਰਹੇਗੀ।

ਤਾਪਮਾਨ ਤੋਂ ਰਾਹਤ ਦੀ ਨਹੀਂ ਕੋਈ ਉੱਮੀਦ

ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਅਤੇ ਘੱਟ ਤੋਂ ਘੱਟ 31 ਡਿਗਰੀ ਰਹਿਣ ਦੀ ਉਮੀਦ ਹੈ।

ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 43 ਡਿਗਰੀ ਅਤੇ ਘੱਟ ਤੋਂ ਘੱਟ 32 ਡਿਗਰੀ ਤੱਕ ਰਹਿ ਸਕਦਾ ਹੈ।

ਇਹ ਵੀ ਪੜ੍ਹੋ:Prices of vegetables: ਜਾਣੋ ਅੱਜ ਕੀ ਰੇਟ ਵਿਕ ਰਹੀਆਂ ਹਨ ਸਬਜੀਆਂ

ABOUT THE AUTHOR

...view details