ਪੰਜਾਬ

punjab

ETV Bharat / city

Gold and silver prices in Punjab: ਜਾਣੋ ਆਪਣੇ ਸ਼ਹਿਰ ’ਚ ਸੋਨੇ ਤੇ ਚਾਂਦੀ ਦੇ ਭਾਅ

ਪੰਜਾਬ ਵਿੱਚ ਸੋਨੇ ਅਤੇ ਚਾਂਦੀ ਦੇ ਰੇਟ (Gold and silver prices in Punjab) ਵਿੱਚ ਹਰ ਰੋਜ ਬਦਾਲਾਅ ਦੇਖੇ ਜਾਂਦੇ ਹਨ। 8 ਮਈ ਨੂੰ ਵੀ ਸੋਨੇ ਅਤੇ ਚਾਂਦੀ ਦੀ ਕੀਮਤਾਂ ਵਿੱਚ ਕੁਝ ਬਦਲਾਅ ਦੇਖੇ ਗਏ ਹਨ। ਜਾਣੋ ਆਪਣੇ ਸ਼ਹਿਰ ਦਾ ਰੇਟ...

ਸੋਨੇ ਤੇ ਚਾਂਦੀ ਦੇ ਭਾਅ
ਸੋਨੇ ਤੇ ਚਾਂਦੀ ਦੇ ਭਾਅ

By

Published : May 13, 2022, 11:29 AM IST

ਚੰਡੀਗੜ੍ਹ:ਪੰਜਾਬ ਵਿੱਚ ਵਿਆਹ ਜਾਂ ਫਿਰ ਹੋਰ ਕਿਸੇ ਵੀ ਖ਼ਾਸ ਪ੍ਰੋਗਰਾਮ ’ਤੇ ਸੋਨਾ ਚਾਂਦੀ ਦੀ ਖਰੀਦ (Gold and silver prices in Punjab) ਕੀਤੀ ਜਾਂਦੀ ਹੈ। ਇਸੇ ਲਈ ਸੂਬੇ ਦੇ ਲੋਕਾਂ ਨੂੰ ਸੋਨੇ-ਚਾਂਦੀ ਦੀ ਕੀਮਤ ਦਾ ਪਤਾ ਹੋਣਾ ਬਹੁਤ ਜ਼ਰੂਰੀ ਹੈ। ਅਸੀਂ ਪੰਜਾਬ ਦੇ ਵੱਡੇ ਸ਼ਹਿਰਾਂ ਲੁਧਿਆਣਾ, ਅੰਮ੍ਰਿਤਸਰ, ਜਲੰਧਰ ਦੀਆਂ ਕੀਮਤਾਂ ਬਾਰੇ ਜਾਣ ਲੈਂਦੇ ਹਾਂ।

ਲੁਧਿਆਣਾ 'ਚ ਸੋਨੇ ਦਾ ਰੇਟ 52,120 ਰੁਪਏ ਪ੍ਰਤੀ 10 ਗ੍ਰਾਮ ਹੈ ਅਤੇ ਚਾਂਦੀ ਦਾ ਰੇਟ 62,340 ਰੁਪਏ ਪ੍ਰਤੀ ਕਿੱਲੋ ਹੈ। ਬਠਿੰਡਾ 'ਚ ਸੋਨੇ ਦਾ ਰੇਟ 52,000 ਰੁਪਏ ਪ੍ਰਤੀ 10 ਗ੍ਰਾਮ ਹੈ ਅਤੇ ਚਾਂਦੀ ਦਾ ਰੇਟ 61,000 ਰੁਪਏ ਪ੍ਰਤੀ ਕਿੱਲੋ ਹੈ। ਜਲੰਧਰ 'ਚ ਸੋਨੇ ਦਾ ਰੇਟ 52,010 ਰੁਪਏ ਪ੍ਰਤੀ 10 ਗ੍ਰਾਮ ਹੈ ਅਤੇ ਚਾਂਦੀ ਦਾ ਰੇਟ 62,180 ਰੁਪਏ ਪ੍ਰਤੀ ਕਿੱਲੋ ਹੈ।

ਸੋਨੇ ਤੇ ਚਾਂਦੀ ਦੇ ਭਾਅ
  • 13 ਮਈ ਨੂੰ ਸੋਨੇ ਦਾ ਰੇਟ
ਸ਼ਹਿਰ ਗ੍ਰਾਮ ਅੱਜ 24 ਕੈਰੇਟ ਸੋਨੇ ਦਾ ਰੇਟ ਕੱਲ੍ਹ 24 ਕੈਰੇਟ ਸੋਨੇ ਦਾ ਰੇਟ ਵਧੇ/ਘਟੇ
ਲੁਧਿਆਣਾ 10 52,120 52,155 -35
ਬਠਿੰਡਾ 10 52,000 53,100 -1100
ਜਲੰਧਰ 10 52,010 52,090 -80
  • 13 ਮਈ ਨੂੰ ਚਾਂਦੀ ਦਾ ਰੇਟ
ਸ਼ਹਿਰ ਕਿਲੋ ਅੱਜ ਦਾ ਰੇਟ ਕੱਲ੍ਹ ਦਾ ਰੇਟ ਵਧੇ/ਘਟੇ
ਲੁਧਿਆਣਾ 1 62,340 63,750 -1410
ਬਠਿੰਡਾ 1 61,000 65,000 -4000
ਜਲੰਧਰ 1 62,180 63,800 -1620

ਇਹ ਵੀ ਪੜੋ:vegetables Prices: ਅੱਜ ਫੇਰ ਵਧੇ ਸਬਜੀਆਂ ਦੇ ਭਾਅ, ਜਾਣੋ ਅੱਜ ਦੇ ਰੇਟ

ABOUT THE AUTHOR

...view details