ਚੰਡੀਗੜ੍ਹ: ਪੰਜਾਬ ਸਰਕਾਰ ਨੇ ਸੂਬੇ ਵਿੱਚ ਕੋਰੋਨਾਵਾਇਰਸ ਵਰਗੀ ਮਹਾਮਾਰੀ ਦੇ ਪ੍ਰਭਾਵ ਤੋਂ ਬਚਣ ਲਈ ਕਰਫਿਊ ਦਾ ਐਲਾਨ ਕੀਤਾ ਹੈ। ਇਸ ਦੌਰਾਨ ਵੀ ਕਈ ਲੋਕ ਘਰਾਂ ਬਿਨਾਂ ਵਜ੍ਹਾ ਤੋਂ ਘਰਾਂ ਤੋਂ ਬਾਹਰ ਜਾ ਰਹੇ ਹਨ ਤੇ ਜਿਨ੍ਹਾਂ ਖਿਲਾਫ਼ ਪੰਜਾਬ ਪੁਲਿਸ ਨੇ ਸਖ਼ਤ ਕਾਰਵਾਈ ਕੀਤੀ ਹੈ।
ਕਰਫਿਊ ਦੀ ਉਲੰਘਣਾ ਕਰਨ ਵਾਲੇ 232 ਵਿਰੁੱਧ ਐੱਫਆਈਆਰ ਦਰਜ , 111 ਲੋਕ ਗ੍ਰਿਫ਼ਤਾਰ - ਪੰਜਾਬ ਸਰਕਾਰ
ਪੰਜਾਬ ਸਰਕਾਰ ਨੇ ਕਰਫਿਊ ਦੀ ਉਲੰਘਣਾ ਕਰਨ ਵਾਲੇ 232 ਵਿਰੁੱਧ ਐੱਫਆਈਆਰ ਦਰਜ ਤੇ 111 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਪੰਜਾਬ ਸਰਕਾਰ
ਪੰਜਾਬ ਸਰਕਾਰ ਨੇ ਕਰਫਿਊ ਦੀ ਉਲੰਘਣਾ ਕਰਨ ਵਾਲੇ 232 ਵਿਰੁੱਧ ਐੱਫਆਈਆਰ ਦਰਜ ਤੇ 111 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।