ਪੰਜਾਬ

punjab

ETV Bharat / city

24 ਘੰਟਿਆਂ 'ਚ ਆਏ ਰਿਕਾਰਡ 2526 ਮਾਮਲੇ, 63 ਮੌਤਾਂ - ਪੰਜਾਬ ਦੇ ਸਿਹਤ ਵਿਭਾਗ

ਪੰਜਾਬ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 2526 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 63 ਮੌਤਾਂ ਦਰਜ ਕੀਤੀਆਂ ਗਈਆਂ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 74 ਹਜ਼ਾਰ ਤੋਂ ਪਾਰ ਹੋ ਗਈ ਹੈ।

2526 COVID CASES REPORTED IN PUNJAB IN LAST 24 HOURS
24 ਘੰਟਿਆਂ 'ਚ ਆਏ ਰਿਕਾਰਡ 2526 ਮਾਮਲੇ, 63 ਮੌਤਾਂ

By

Published : Sep 11, 2020, 9:26 PM IST

ਚੰਡੀਗੜ੍ਹ: ਪੰਜਾਬ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 2526 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 63 ਮੌਤਾਂ ਦਰਜ ਕੀਤੀਆਂ ਗਈਆਂ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 74 ਹਜ਼ਾਰ ਤੋਂ ਪਾਰ ਹੋ ਗਈ ਹੈ।

24 ਘੰਟਿਆਂ 'ਚ ਆਏ ਰਿਕਾਰਡ 2526 ਮਾਮਲੇ, 63 ਮੌਤਾਂ

ਪੰਜਾਬ ਦੇ ਸਿਹਤ ਵਿਭਾਗ ਵੱਲੋਂ ਸ਼ੁੱਕਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 74616 ਹੋ ਗਈ ਹੈ। ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 2212 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 79 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।

24 ਘੰਟਿਆਂ 'ਚ ਆਏ ਰਿਕਾਰਡ 2526 ਮਾਮਲੇ, 63 ਮੌਤਾਂ

ਕੁੱਝ ਰਾਹਤ ਦੀ ਗੱਲ ਇਹ ਹੈ ਕਿ ਕੁੱਲ 74616 ਮਰੀਜ਼ਾਂ ਵਿੱਚੋਂ 53308 ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 19096 ਐਕਟਿਵ ਮਾਮਲੇ ਹਨ।

24 ਘੰਟਿਆਂ 'ਚ ਆਏ ਰਿਕਾਰਡ 2526 ਮਾਮਲੇ, 63 ਮੌਤਾਂ

ABOUT THE AUTHOR

...view details