ਪੰਜਾਬ

punjab

ETV Bharat / city

Punjab Weather Report: ਮੌਸਮ 'ਚ ਤਬਦੀਲੀ ਹੋਣ ਦੇ ਅਸਾਰ, ਜਾਣੋ ਆਪਣੇ ਦਾ ਸ਼ਹਿਰ ਦਾ ਤਾਪਮਾਨ - ਸ਼ਹਿਰ ਦਾ ਤਾਪਮਾਨ

ਉੱਤਰ ਭਾਰਤ ਵਿੱਚ ਗਰਮੀ ਦੇ ਕਹਿਰ ਤੋਂ ਬਾਅਦ ਕੁਝ ਰਾਹਤ ਮਿਲ ਸਕਦੀ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਦਾ ਤਾਪਮਾਨ ਵੱਧ ਤੋਂ ਵੱਧ 40 ਤੋਂ 42 ਡਿਗਰੀ ਦੇ ਦਾਇਰੇ ਵਿੱਚ ਰਹੇਗਾ ਅਤੇ ਘੱਟੋ-ਘੱਟ ਤਾਪਮਾਨ 24 ਤੋਂ 27 ਡਿਗਰੀ ਤੱਕ ਰਹੇਗਾ।

29th may Punjab Weather Report
ਮੌਸਮ 'ਚ ਤਬਦੀਲੀ ਹੋਣ ਦੇ ਅਸਾਰ

By

Published : May 29, 2022, 11:10 AM IST

ਚੰਡੀਗੜ੍ਹ: ਪੰਜਾਬ ਵਿੱਚ ਤਾਪਮਾਨ ਲਗਾਤਾਰ ਸਿਖਰ 'ਤੇ ਚੱਲ ਰਿਹਾ ਹੈ। ਲਗਾਤਾਰ ਵੱਧ ਰਹੇ ਤਾਪਮਾਨ ਤੋਂ ਅੱਜ ਕੁਝ ਰਾਹਤ ਦੇਖਣ ਨੂੰ ਮਿਲ ਸਕਦੀ ਹੈ। ਮੌਸਮ ਵਿਭਾਗ ਦਾ ਅਨੁਮਾਨ ਹੈ ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਕਾਰਨ ਮੌਸਮ ਕੁਝ ਰਾਹਤ ਦੇਣ ਵਾਲਾ ਹੋਵੇਗਾ। ਆਓ ਜਾਣਦੇ ਹਾਂ ਕਿ ਪੰਜਾਬ ਦੇ ਸ਼ਹਿਹਾਂ ਦਾ ਤਾਪਮਾਨ ਕਿਵੇਂ ਰਹੇਗਾ।

ਅੰਮ੍ਰਿਤਸਰ: ਅੰਮ੍ਰਿਤਸਰ ਦਾ ਤਾਪਮਾਨ ਵੱਧ ਤੋਂ ਵੱਧ 41 ਡਿਗਰੀ ਅਤੇ ਘੱਟ ਤੋਂ ਘੱਟ 2 ਡਿਗਰੀ ਰਹੇਗਾ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਦੇ ਅਨੂਸਾਰ ਅੱਜ ਮੌਸਮ ਸਾਫ਼ ਰਹੇਗਾ ਅਤੇ ਤਾਪਮਾਨ ਦੇ ਵਧਣ ਦਾ ਅਨੁਮਾਨ ਹਨ।

ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਅਤੇ ਘੱਟ ਤੋਂ ਘੱਟ 27 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।

ਮੌਸਮ 'ਚ ਤਬਦੀਲੀ ਹੋਣ ਦੇ ਅਸਾਰ


ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਅਤੇ ਘੱਟ ਤੋਂ ਘੱਟ 28 ਡਿਗਰੀ ਰਹੇਗੀ।

ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 41 ਡਿਗਰੀ ਅਤੇ ਘੱਟ ਤੋਂ ਘੱਟ 28 ਡਿਗਰੀ ਰਹਿਣ ਦੀ ਉਮੀਦ ਹੈ।

ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਅਤੇ ਘੱਟ ਤੋਂ ਘੱਟ 27 ਡਿਗਰੀ ਤੱਕ ਰਹਿ ਸਕਦਾ ਹੈ।

ਇਹ ਵੀ ਪੜ੍ਹੋ:vegetables Prices: ਜਾਣੋ ਅੱਜ ਕੀ ਹਨ ਸਬਜੀਆਂ ਦੀਆਂ ਕੀਮਤਾਂ

ABOUT THE AUTHOR

...view details