ਪੰਜਾਬ

punjab

ETV Bharat / city

Punjab Weather Report: ਪੰਜਾਬ ਦੇ ਕੁਝ ਇਲਾਕਿਆਂ 'ਚ ਅੱਜ ਪੈ ਸਕਦੈ ਮੀਂਹ, ਜਾਣੋ ਆਪਣੇ ਦਾ ਸ਼ਹਿਰ ਦਾ ਤਾਪਮਾਨ - ਮੌਸਮ ਵਿਭਾਗ

ਉੱਤਰ ਭਾਰਤ ਵਿੱਚ ਗਰਮੀ ਦੇ ਕਹਿਰ ਤੋਂ ਬਾਅਦ ਕੁਝ ਰਾਹਤ ਮਿਲ ਸਕਦੀ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਦਾ ਤਾਪਮਾਨ ਵੱਧ ਤੋਂ ਵੱਧ 38 ਤੋਂ 41 ਡਿਗਰੀ ਦੇ ਦਾਇਰੇ ਵਿੱਚ ਰਹੇਗਾ ਅਤੇ ਘੱਟੋ-ਘੱਟ ਤਾਪਮਾਨ 24 ਤੋਂ 27 ਡਿਗਰੀ ਤੱਕ ਰਹੇਗਾ।

Weather of Punjab
Weather of Punjab

By

Published : May 30, 2022, 10:19 AM IST

ਚੰਡੀਗੜ੍ਹ: ਪੰਜਾਬ ਵਿੱਚ ਤਾਪਮਾਨ ਲਗਾਤਾਰ ਸਿਖਰ 'ਤੇ ਚੱਲ ਰਿਹਾ ਹੈ। ਲਗਾਤਾਰ ਵੱਧ ਰਹੇ ਤਾਪਮਾਨ ਤੋਂ ਅੱਜ ਕੁਝ ਰਾਹਤ ਦੇਖਣ ਨੂੰ ਮਿਲ ਸਕਦੀ ਹੈ। ਭਾਰਤੀ ਮੌਸਮ ਵਿਭਾਗ (IMD) ਮੁਤਾਬਕ ਸੋਮਵਾਰ ਨੂੰ ਵੀ ਆਸਮਾਨ 'ਚ ਬੱਦਲ ਛਾਏ ਰਹਿਣ ਅਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।। ਆਓ ਜਾਣਦੇ ਹਾਂ ਕਿ ਪੰਜਾਬ ਦੇ ਸ਼ਹਿਹਾਂ ਦਾ ਤਾਪਮਾਨ ਕਿਵੇਂ ਰਹੇਗਾ।

ਅੰਮ੍ਰਿਤਸਰ: ਅੰਮ੍ਰਿਤਸਰ ਦਾ ਤਾਪਮਾਨ ਵੱਧ ਤੋਂ ਵੱਧ 38 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਰਹੇਗਾ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਦੇ ਅਨੂਸਾਰ ਅੱਜ ਮੀਂਹ ਪੈ ਸਰਦਾ ਹੈ ਅਤੇ ਤਾਪਮਾਨ ਡਿੱਗਣ ਦਾ ਅਨੁਮਾਨ ਹੈ।

ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।

ਸ਼ਹਿਰ ਦਾ ਤਾਪਮਾਨ

ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 39 ਡਿਗਰੀ ਅਤੇ ਘੱਟ ਤੋਂ ਘੱਟ 27 ਡਿਗਰੀ ਰਹੇਗੀ।

ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 41 ਡਿਗਰੀ ਅਤੇ ਘੱਟ ਤੋਂ ਘੱਟ 28 ਡਿਗਰੀ ਰਹਿਣ ਦੀ ਉਮੀਦ ਹੈ।

ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਅਤੇ ਘੱਟ ਤੋਂ ਘੱਟ 27 ਡਿਗਰੀ ਤੱਕ ਰਹਿ ਸਕਦਾ ਹੈ।

ਇਹ ਵੀ ਪੜ੍ਹੋ:ਆਮ ਆਦਮੀ ਪਾਰਟੀ ਵਲੋਂ ਕੈਪਟਨ ਅਮਰਿੰਦਰ ਸਿੰਘ ਨੂੰ ਖ਼ਾਸ ਅਪੀਲ

ABOUT THE AUTHOR

...view details