ਚੰਡੀਗੜ੍ਹ: ਅਗਾਮੀ ਚੋਣਾਂ ਤੋਂ ਪਹਿਲਾਂ ਪੰਜਾਬ ਸਰਕਾਰ ਵਲੋਂ ਵੱਡੇ ਪੱਧਰ 'ਤੇ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਸਰਕਾਰ ਵਲੋਂ 41 ਦੇ ਕਰੀਬ ਉੱਚ ਆਈ.ਪੀ.ਐਸ ਅਤੇ ਪੀ.ਪੀ.ਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ।
41 ਪੀਪੀਐਸ ਅਤੇ ਆਈਪੀਐਸ ਅਧਿਕਾਰੀਆਂ ਦੇ ਤਬਾਦਲੇ - ਪ੍ਰਸ਼ਾਸਨਿਕ ਫੇਰਬਦਲ
ਪੰਜਾਬ ਸਰਕਾਰ ਵਲੋਂ ਵੱਡੇ ਪੱਧਰ 'ਤੇ ਪ੍ਰਸ਼ਾਸਨਿਕ ਫੇਰਬਦਲ ਕਰਦਿਆਂ 28 ਆਈ.ਪੀ.ਐਸ ਅਤੇ 13 ਪੀ.ਪੀ.ਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ।
41 ਪੀਪੀਐਸ ਅਤੇ ਆਈਪੀਐਸ ਅਧਿਕਾਰੀਆਂ ਦੇ ਤਬਾਦਲੇ
ਪੰਜਾਬ ਸਰਕਾਰ ਵਲੋਂ ਕੀਤੇ ਤਬਾਦਲਿਆਂ 'ਚ 28 ਆਈ.ਪੀ.ਐਸ ਅਧਿਕਾਰੀ ਅਤੇ 13 ਪੀ.ਪੀ.ਐਸ ਅਧਿਕਾਰੀ ਸ਼ਾਮਲ ਹਨ। ਸਰਕਾਰ ਵਲੋਂ ਜਾਰੀ ਨਿਰਦੇਸ਼ਾਂ 'ਚ ਕਿਹਾ ਗਿਆ ਹੈ ਕਿ ਤਤਕਾਲ ਪ੍ਰਭਾਵ ਨਾਲ ਉਕਤ ਅਧਿਕਾਰੀ ਆਪਣਾ ਅਹੁਦਾ ਸੰਭਾਲਣਗੇ।
ਇਹ ਵੀ ਪੜ੍ਹੋ:ਚੋਣਾਂ ਤੋਂ ਪਹਿਲਾਂ ਝੂਠੇ ਵਾਅਦੇ ਕਰਨ ਵਾਲੇ ਲੀਡਰਾਂ ਨੂੰ ਲੋਕਾਂ ਨੇ ਪਾਈਆਂ ਰੱਜ ਕੇ ਲਾਹਨਤਾਂ