ਪੰਜਾਬ

punjab

ETV Bharat / city

ਪਿਛਲੇ 24 ਘੰਟਿਆਂ 'ਚ 444 ਕੋਰੋਨਾ ਮਾਮਲਿਆਂ ਦੀ ਪੁਸ਼ਟੀ, 20 ਮੌਤਾਂ - 444 new corona cases found on friday

ਸੂਬੇ ਵਿੱਚ 444 ਨਵੇਂ ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 20 ਮੌਤਾਂ ਦਰਜ ਕੀਤੀਆਂ ਗਈਆਂ ਹਨ। ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 62 ਹਜ਼ਾਰ ਤੋਂ ਪਾਰ ਹੋ ਗਈ ਹੈ ਅਤੇ ਮਰਨ ਵਾਲਿਆਂ ਦਾ ਅੰਕੜਾ 5170 ਤੱਕ ਪਹੁੰਚ ਗਿਆ ਹੈ।

ਪਿਛਲੇ 24 ਘੰਟਿਆਂ 'ਚ 444 ਕੋਰੋਨਾ ਮਾਮਲਿਆਂ ਦੀ ਪੁਸ਼ਟੀ
ਪਿਛਲੇ 24 ਘੰਟਿਆਂ 'ਚ 444 ਕੋਰੋਨਾ ਮਾਮਲਿਆਂ ਦੀ ਪੁਸ਼ਟੀ

By

Published : Dec 18, 2020, 10:58 PM IST

ਚੰਡੀਗੜ੍ਹ: ਪੰਜਾਬ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 444 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 20 ਮੌਤਾਂ ਦਰਜ ਕੀਤੀਆਂ ਗਈਆਂ ਹਨ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 62 ਹਜ਼ਾਰ ਤੋਂ ਪਾਰ ਹੋ ਗਈ ਹੈ।

ਪਿਛਲੇ 24 ਘੰਟਿਆਂ 'ਚ 444 ਕੋਰੋਨਾ ਮਾਮਲਿਆਂ ਦੀ ਪੁਸ਼ਟੀ

ਪੰਜਾਬ ਦੇ ਸਿਹਤ ਵਿਭਾਗ ਵੱਲੋਂ ਸ਼ੁੱਕਰਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 1,62,270 ਹੋ ਗਈ ਹੈ।

ਪਿਛਲੇ 24 ਘੰਟਿਆਂ 'ਚ 444 ਕੋਰੋਨਾ ਮਾਮਲਿਆਂ ਦੀ ਪੁਸ਼ਟੀ

ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 5070 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 14 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਪਿਛਲੇ 24 ਘੰਟਿਆਂ 'ਚ 444 ਕੋਰੋਨਾ ਮਾਮਲਿਆਂ ਦੀ ਪੁਸ਼ਟੀ

ਰਾਹਤ ਦੀ ਗੱਲ ਹੈ ਕਿ 1,51,119 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 5981 ਐਕਟਿਵ ਮਾਮਲੇ ਹਨ।

For All Latest Updates

TAGGED:

ABOUT THE AUTHOR

...view details