ਪੰਜਾਬ

punjab

ETV Bharat / city

ਪਿਛਲੇ 24 ਘੰਟਿਆਂ 'ਚ 481 ਕੋਰੋਨਾ ਮਾਮਲਿਆਂ ਦੀ ਪੁਸ਼ਟੀ, 23 ਮੌਤਾਂ - ਸਿਹਤਯਾਬ

ਸੂਬੇ ਵਿੱਚ 481 ਨਵੇਂ ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 23 ਮੌਤਾਂ ਦਰਜ ਕੀਤੀਆਂ ਗਈਆਂ ਹਨ। ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 30 ਹਜ਼ਾਰ ਤੋਂ ਪਾਰ ਹੋ ਗਈ ਹੈ ਅਤੇ ਮਰਨ ਵਾਲਿਆਂ ਦਾ ਅੰਕੜਾ 4095 ਤੱਕ ਪਹੁੰਚ ਗਿਆ ਹੈ।

481 NEW COVID CASE REPORTED IN PUNJAB IN LAST 24 HOURS
ਪਿਛਲੇ 24 ਘੰਟਿਆਂ 'ਚ 481 ਕੋਰੋਨਾ ਮਾਮਲਿਆਂ ਦੀ ਪੁਸ਼ਟੀ, 23 ਮੌਤਾਂ

By

Published : Oct 23, 2020, 10:11 PM IST

ਚੰਡੀਗੜ੍ਹ: ਪੰਜਾਬ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 481 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 23 ਮੌਤਾਂ ਦਰਜ ਕੀਤੀਆਂ ਗਈਆਂ ਹਨ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 30 ਹਜ਼ਾਰ ਤੋਂ ਪਾਰ ਹੋ ਗਈ ਹੈ।

ਪਿਛਲੇ 24 ਘੰਟਿਆਂ 'ਚ 481 ਕੋਰੋਨਾ ਮਾਮਲਿਆਂ ਦੀ ਪੁਸ਼ਟੀ, 23 ਮੌਤਾਂ
ਪਿਛਲੇ 24 ਘੰਟਿਆਂ 'ਚ 481 ਕੋਰੋਨਾ ਮਾਮਲਿਆਂ ਦੀ ਪੁਸ਼ਟੀ, 23 ਮੌਤਾਂ

ਪੰਜਾਬ ਦੇ ਸਿਹਤ ਵਿਭਾਗ ਵੱਲੋਂ ਸ਼ੁੱਕਰਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 1,30,157 ਹੋ ਗਈ ਹੈ। ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 4095 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 27 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਪਿਛਲੇ 24 ਘੰਟਿਆਂ 'ਚ 481 ਕੋਰੋਨਾ ਮਾਮਲਿਆਂ ਦੀ ਪੁਸ਼ਟੀ, 23 ਮੌਤਾਂ
ਪਿਛਲੇ 24 ਘੰਟਿਆਂ 'ਚ 481 ਕੋਰੋਨਾ ਮਾਮਲਿਆਂ ਦੀ ਪੁਸ਼ਟੀ, 23 ਮੌਤਾਂ
ਪਿਛਲੇ 24 ਘੰਟਿਆਂ 'ਚ 481 ਕੋਰੋਨਾ ਮਾਮਲਿਆਂ ਦੀ ਪੁਸ਼ਟੀ, 23 ਮੌਤਾਂ

ਕੁੱਝ ਰਾਹਤ ਦੀ ਗੱਲ ਇਹ ਹੈ ਕਿ ਕੁੱਲ 1,30,157 ਮਰੀਜ਼ਾਂ ਵਿੱਚੋਂ 1,21,735 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 4327 ਐਕਟਿਵ ਮਾਮਲੇ ਹਨ।

ABOUT THE AUTHOR

...view details