ਪੰਜਾਬ

punjab

ETV Bharat / city

ਕੋਵਿਡ-19: ਸ਼ੁੱਕਰਵਾਰ ਨੂੰ ਪੰਜਾਬ ਵਿੱਚ 812 ਨਵੇਂ ਮਾਮਲੇ ਅਤੇ 28 ਮੌਤਾਂ ਦਰਜ - covid cases in punjab

ਪੰਜਾਬ ਵਿੱਚ ਸ਼ੁੱਕਰਵਾਰ ਨੂੰ ਕੋਰੋਨਾ ਵਾਇਰਸ ਦੇ 812 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਸ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1,50,086 ਹੋ ਗਈ ਹੈ।

ਕੋਵਿਡ-19: ਵੀਰਵਾਰ ਨੂੰ ਪੰਜਾਬ ਵਿੱਚ 812 ਨਵੇਂ ਮਾਮਲੇ ਅਤੇ 28 ਮੌਤਾਂ ਦਰਜ
ਕੋਵਿਡ-19: ਵੀਰਵਾਰ ਨੂੰ ਪੰਜਾਬ ਵਿੱਚ 812 ਨਵੇਂ ਮਾਮਲੇ ਅਤੇ 28 ਮੌਤਾਂ ਦਰਜ

By

Published : Nov 27, 2020, 8:54 PM IST

ਚੰਡੀਗੜ੍ਹ: ਪੰਜਾਬ 'ਚ ਬੀਤੇ 24 ਘੰਟਿਆਂ 'ਚ ਕੋਵਿਡ-19 ਦੇ 812 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 28 ਮੌਤਾਂ ਦਰਜ ਕੀਤੀਆਂ ਗਈਆਂ ਹਨ। ਅੱਜ ਦੇ ਵਾਧੇ ਨਾਲ ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਕੁੱਲ ਗਿਣਤੀ 1 ਲੱਖ 50 ਹਜ਼ਾਰ ਤੋਂ ਪਾਰ ਹੋ ਗਈ ਹੈ ਅਤੇ ਮੌਤਾਂ ਦਾ ਅੰਕੜਾ 4737 ਹੋ ਗਿਆ ਹੈ।

ਕੋਵਿਡ-19: ਵੀਰਵਾਰ ਨੂੰ ਪੰਜਾਬ ਵਿੱਚ 812 ਨਵੇਂ ਮਾਮਲੇ ਅਤੇ 28 ਮੌਤਾਂ ਦਰਜ

ਪੰਜਾਬ ਸਿਹਤ ਵਿਭਾਗ ਵੱਲੋਂ ਸ਼ੁੱਕਰਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 1,50,086 ਹੋ ਗਈ ਹੈ।

ਕੋਵਿਡ-19: ਵੀਰਵਾਰ ਨੂੰ ਪੰਜਾਬ ਵਿੱਚ 812 ਨਵੇਂ ਮਾਮਲੇ ਅਤੇ 28 ਮੌਤਾਂ ਦਰਜ

ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 4737 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 14 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਕੋਵਿਡ-19: ਵੀਰਵਾਰ ਨੂੰ ਪੰਜਾਬ ਵਿੱਚ 812 ਨਵੇਂ ਮਾਮਲੇ ਅਤੇ 28 ਮੌਤਾਂ ਦਰਜ

ਕੁੱਝ ਰਾਹਤ ਦੀ ਗੱਲ ਇਹ ਹੈ ਕਿ ਕੁੱਲ 1,50,086 ਮਰੀਜ਼ਾਂ ਵਿੱਚੋਂ 1,37,630 ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 7719 ਐਕਟਿਵ ਮਾਮਲੇ ਹਨ।

ABOUT THE AUTHOR

...view details