ਪੰਜਾਬ

punjab

ETV Bharat / city

ਸਿੱਖਿਆ ਵਿਭਾਗ ਦੇ ਕੱਚੇ ਮੁਲਾਜ਼ਮਾਂ ਨੂੰ ਸੌਗਾਤ, ਸੇਵਾਵਾਂ 1 ਸਾਲ ਹੋਰ ਜਾਰੀ ਰੱਖਣ ਨੂੰ ਪ੍ਰਵਾਨਗੀ

ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਕੱਚੇ ਮੁਲਾਜ਼ਮਾਂ ਦੇ ਹਿੱਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਉਨ੍ਹਾਂ ਦੀਆਂ ਸੇਵਾਵਾਂ ਨੂੰ ਹੋਰ ਇਕ ਸਾਲ ਲਈ ਜਾਰੀ ਰੱਖਣ ਦੀ ਪ੍ਰਵਾਨਗੀ ਦੇ ਦਿੱਤੀ ਹੈ।ਜ਼ਿਕਰਯੋਗ ਹੈ ਕਿ ਸਾਲ 2020-2021 ਦੌਰਾਨ ਆਰਜ਼ੀ ਅਸਾਮੀਆਂ ਭਰੀਆ ਗਈਆ ਸਨ।

ਸਿੱਖਿਆ ਵਿਭਾਗ ਦੇ ਕੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ ਇੱਕ ਸਾਲ ਜਾਰੀ ਰੱਖਣ ਨੂੰ ਪ੍ਰਵਾਨਗੀ
ਸਿੱਖਿਆ ਵਿਭਾਗ ਦੇ ਕੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ ਇੱਕ ਸਾਲ ਜਾਰੀ ਰੱਖਣ ਨੂੰ ਪ੍ਰਵਾਨਗੀ

By

Published : Apr 20, 2021, 6:22 PM IST

Updated : Apr 20, 2021, 7:51 PM IST

ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਕੱਚੇ ਮੁਲਾਜ਼ਮਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਉਨਾਂ ਦੀਆਂ ਸੇਵਾਵਾਂ ਨੂੰ ਹੋਰ ਇੱਕ ਸਾਲ ਲਈ ਜਾਰੀ ਰੱਖਣ ਦੀ ਪ੍ਰਵਾਨਗੀ ਦੇ ਦਿੱਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸਾਲ 2020-21 ਦੌਰਾਨ ਭਰੀਆਂ ਗਈਆਂ ਕੱਚੀਆਂ ਅਸਾਮੀਆਂ ਨੂੰ ਸਾਲ 2021-22 ਦੌਰਾਨ ਵੀ ਜਾਰੀ ਰੱਖਣ ਲਈ ਵਿਭਾਗ ਨੇ ਸਹਿਮਤੀ ਦੇ ਦਿੱਤੀ ਹੈ ਅਤੇ ਇਸ ਸਬੰਧੀ ਪੱਤਰ ਜਾਰੀ ਕਰ ਦਿੱਤਾ ਗਿਆ ਹੈ।

ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਕੱਚੇ ਮੁਲਾਜ਼ਮਾਂ ਦੇ ਕਾਰਜਕਾਲ ਵਿਚ ਇਕ ਸਾਲ ਦਾ ਵਾਧਾ ਕੀਤਾ ਹੈ। ਜਿਸ ਨੂੰ ਲੈ ਕੇ ਮੁਲਾਜ਼ਮਾਂ ਵਿਚ ਉਤਸ਼ਾਹ ਦੇਖਣ ਨੂੰ ਮਿਲਿਆ ਹੈ।ਵਿਭਾਗ ਨੇ ਇਹ ਫੈਸਲਾ ਕਰਮਚਾਰੀਆਂ ਦੇ ਹਿੱਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਲਿਆ ਹੈ।

ਇਹ ਵੀ ਪੜ੍ਹੋ:ਘਰ-ਘਰ ਲੱਗੀਆਂ ਕੰਜਕ ਪੂਜਨ ਦੀਆਂ ਰੌਣਕਾਂ

Last Updated : Apr 20, 2021, 7:51 PM IST

ABOUT THE AUTHOR

...view details