ਪੰਜਾਬ

punjab

ETV Bharat / city

Assembly Elections 2022: ਸ਼੍ਰੋਮਣੀ ਅਕਾਲੀ ਦਲ ਨੇ 3 ਹੋਰ ਉਮੀਦਵਾਰਾਂ ਦਾ ਕੀਤਾ ਐਲਾਨ - ਰਾਮਪੁਰਾ ਫੂਲ ਤੋਂ ਸਿਕੰਦਰ ਐਸ ਮਲੂਕਾ

‘ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵਿਧਾਨ ਸਭਾ ਚੋਣਾਂ ਲਈ ਤਿੰਨ ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਰਾਮਪੁਰਾ ਫੂਲ ਤੋਂ ਸਿਕੰਦਰ ਐਸ ਮਲੂਕਾ, ਬਠਿੰਡਾ ਦਿਹਾਤੀ ਤੋਂ ਪ੍ਰਕਾਸ਼ ਸਿੰਘ ਭੱਟੀ ਅਤੇ ਭੁਚੋਂ ਵਿਧਾਨ ਸਭਾ ਹਲਕੇ ਤੋਂ ਦਰਸ਼ਨ ਸਿੰਘ ਕੋਟਫੱਤਾ।’

ਸ਼੍ਰੋਮਣੀ ਅਕਾਲੀ ਦਲ ਨੇ 3 ਹੋਰ ਉਮੀਦਵਾਰਾਂ ਦਾ ਕੀਤਾ ਐਲਾਨ
ਸ਼੍ਰੋਮਣੀ ਅਕਾਲੀ ਦਲ ਨੇ 3 ਹੋਰ ਉਮੀਦਵਾਰਾਂ ਦਾ ਕੀਤਾ ਐਲਾਨ

By

Published : Aug 29, 2021, 12:15 PM IST

ਚੰਡੀਗੜ੍ਹ:2022 ਦੀਆਂ ਚੋਣਾਂ ਨੂੰ ਲੈ ਕੇ ਪੰਜਾਬ ਵਿੱਚ ਚੋਣ ਅਖਾੜਾ ਭਖਿਆ ਹੋਇਆ ਹੈ ਤੇ ਹਰ ਪਾਰਟੀ ਵੱਲੋਂ ਆਪਣੇ-ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਰਿਹਾ ਹੈ। ਉਥੇ ਹੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਜਿਥੇ ਪਹਿਲਾਂ ਹੀ ਕਈ ਸੀਟਾਂ ਤੋਂ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ, ਉਥੇ ਹੀ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 3 ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਹੈ ਜਿਸ ਦੀ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਟਵੀਟ ਕਰਕੇ ਦਿੱਤੀ ਹੈ।

ਇਹ ਵੀ ਪੜੋ: ਹਰਿਆਣਾ ’ਚ ਕਿਸਾਨਾਂ 'ਤੇ ਕੀਤੇ ਤਸ਼ੱਦਦ ਕਾਰਨ ਭੜਕੇ ਪੰਜਾਬ ਦੇ ਕਿਸਾਨ

ਡਾ. ਦਲਜੀਤ ਸਿੰਘ ਚੀਮਾ ਨੇ ਲਿਖਿਆ ਹੈ ਕਿ ‘ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵਿਧਾਨ ਸਭਾ ਚੋਣਾਂ ਲਈ ਤਿੰਨ ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਰਾਮਪੁਰਾ ਫੂਲ ਤੋਂ ਸਿਕੰਦਰ ਐਸ ਮਲੂਕਾ, ਬਠਿੰਡਾ ਦਿਹਾਤੀ ਤੋਂ ਪ੍ਰਕਾਸ਼ ਸਿੰਘ ਭੱਟੀ ਅਤੇ ਭੁਚੋਂ ਵਿਧਾਨ ਸਭਾ ਹਲਕੇ ਤੋਂ ਦਰਸ਼ਨ ਸਿੰਘ ਕੋਟਫੱਤਾ।’

ਇਹ ਵੀ ਪੜੋ: ਕਾਬੁਲ ਹਵਾਈ ਅੱਡੇ 'ਤੇ ਖ਼ਤਰਾ, ਅਮਰੀਕਾ ਨੇ ਦਿੱਤੀ ਇਹ ਚਿਤਾਵਨੀ

ABOUT THE AUTHOR

...view details