ਪੰਜਾਬ

punjab

ETV Bharat / city

ਭਗਵੰਤ ਮਾਨ ਨੇ ਹੋਲੀ ਮਿਲਨ ਸਮਾਗਮ ਵਿੱਚ ਕੀਤੀ ਸ਼ਮੂਲੀਅਤ - holi milan program at haryana raj bhawan

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਯ ਵੱਲੋਂ ਹਰਿਆਣਾ ਰਾਜ ਭਵਨ ਵਿਖੇ ਕਰਵਾਏ ਗਏ ਹੋਲੀ ਮਿਲਨ ਸਮਾਗਮ ਵਿੱਚ ਸ਼ਮੂਲੀਅਤ ਕੀਤੀ। ਇਸ ਦੌਰਾਨ ਹੋਰ ਪਤਵੰਤੇ ਵੀ ਮੌਜੂਦ ਰਹੇ।

ਭਗਵੰਤ ਮਾਨ ਨੇ ਹੋਲੀ ਮਿਲਨ ਸਮਾਗਮ ਵਿੱਚ ਕੀਤੀ ਸ਼ਮੂਲੀਅਤ
ਭਗਵੰਤ ਮਾਨ ਨੇ ਹੋਲੀ ਮਿਲਨ ਸਮਾਗਮ ਵਿੱਚ ਕੀਤੀ ਸ਼ਮੂਲੀਅਤ

By

Published : Mar 17, 2022, 9:05 PM IST

ਚੰਡੀਗੜ੍ਹ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (punjab chief minister bhagwant maan) ਨੇ ਵੀਰਵਾਰ ਨੂੰ ਹਰਿਆਣਾ ਰਾਜ ਭਵਨ ਵਿਖੇ 'ਹੋਲੀ ਮਿਲਨ ਸਮਾਗਮ' (holi milan program at haryana raj bhawan) ਵਿੱਚ ਸ਼ਿਰਕਤ ਕੀਤੀ (bhagwant maan took part in holi milan program) । ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ ਨੇ ਭਗਵੰਤ ਮਾਨ ਦਾ ਸਵਾਗਤ ਕੀਤਾ।

ਭਗਵੰਤ ਮਾਨ ਨੇ ਹੋਲੀ ਮਿਲਨ ਸਮਾਗਮ ਵਿੱਚ ਕੀਤੀ ਸ਼ਮੂਲੀਅਤ

ਇਸ ਮੌਕੇ ਉਨ੍ਹਾਂ ਨੇ ਵੀ ਵਿਧਾਇਕ ਨੂੰ ਗੁਲਦਸਤਾ ਭੇਟ ਕੀਤਾ(haryana governor welcomed bhagant maan)। ਇਸੇ ਤਰ੍ਹਾਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਅਤੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਵੀ ਇਸ ਮੌਕੇ ਭਗਵੰਤ ਮਾਨ ਨੂੰ ਗੁਲਦਸਤੇ ਦੇ ਕੇ ਸਨਮਾਨਿਤ ਕੀਤਾ (haryana cm and dy cm presented flowers to bhagwant maan)।

ਭਗਵੰਤ ਮਾਨ ਨੇ ਹੋਲੀ ਮਿਲਨ ਸਮਾਗਮ ਵਿੱਚ ਕੀਤੀ ਸ਼ਮੂਲੀਅਤ

ਇਸ ਮੌਕੇ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਵੀ ਸ਼ਿਰਕਤ ਕੀਤੀ। ਇਨ੍ਹਾਂ ਸਾਰੇ ਪਤਵੰਤਿਆਂ ਨੇ ਹੋਲੀ ਦੇ ਜਸ਼ਨ ਮਨਾਉਣ ਲਈ ਇੱਕ ਦੂਜੇ 'ਤੇ ਗੁਲਾਬ ਦੀਆਂ ਫੁੱਲਾਂ ਦੀ ਵਰਖਾ ਕੀਤੀ ਅਤੇ ਗੁਲਾਲ ਦੇ ਛਿੜਕਾਅ ਕੀਤੇ।

ਇਹ ਵੀ ਪੜ੍ਹੋ:ਅੱਜ ਤੋਂ ਸ਼ੁਰੂ ਹੋਇਆ ਪੰਜਾਬ ਵਿਧਾਨ ਸਭਾ ਦਾ ਸੈਸ਼ਨ, ਨਵੇਂ ਮੈਬਰਾਂ ਨੇ ਚੁੱਕੀ ਸਹੁੰ

For All Latest Updates

TAGGED:

ABOUT THE AUTHOR

...view details