ਚੰਡੀਗੜ੍ਹ:ਕੇਂਦਰ ਸਰਕਾਰ (Central Government) ਸ੍ਰੀ ਕਰਤਾਰਪੁਰ ਸਾਹਿਬ (Sri Kartarpur Sahib) ਦੇ ਦਰਸ਼ਨਾਂ ਲਈ ਖੋਲੇ ਕੌਰੀਡੋਰ (Corridor) ਨੂੰ ਲੈਕੇ ਜਿੱਥੇ ਇੱਕ ਪਾਸੇ ਸੰਗਤ ਵਿੱਚ ਖੁਸ਼ੀ ਦੀ ਲਹਿਰ ਹੈ। ਉੱਥੇ ਹੀ ਦੂਜੇ ਪਾਸੇ ਕੌਰੀਡੋਰ (Corridor) ਨੂੰ ਲੈਕੇ ਸਿਆਸਤ ਵੀ ਸ਼ੁਰੂ ਹੋ ਗਈ ਹੈ। ਆਮ ਆਦਮੀ ਪਾਰਟੀ (Aam Aadmi Party) ਨੇ ਕੇਂਦਰ ਸਰਕਾਰ (Central Government) ਅਤੇ ਪੰਜਾਬ ਸਰਕਾਰ (Government of Punjab) ‘ਤੇ ਇਲਜ਼ਾਮ ਲਗਾਏ ਹਨ। ਕਿ ਦੋਵੇਂ ਸਰਕਾਰਾਂ ਵੱਲੋਂ ਉਨ੍ਹਾਂ ਨੂੰ ਸ੍ਰੀ ਕਰਤਾਰਪੁਰ ਸਾਹਿਬ (Sri Kartarpur Sahib) ਦੇ ਦਰਸ਼ਨਾਂ ਲਈ ਪਾਕਿਸਤਾਨ ਜਾਣ ਦੀ ਮਨਜ਼ੂਰੀ ਨਹੀਂ ਦਿੱਤੀ।
ਪੰਜਾਬ ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ (Punjab Opposition Leader Harpal Cheema) ਨੇ ਕਿਹਾ ਕਿ 19 ਨਵੰਬਰ ਨੂੰ ਆਮ ਆਦਮੀ ਪਾਰਟੀ (Aam Aadmi Party) ਦਾ ਵਫ਼ਦ ਪੰਜਾਬ 'ਆਪ' ਪ੍ਰਧਾਨ ਭਗਵੰਤ ਮਾਨ (Punjab AAP President Bhagwant Mann) ਦੀ ਅਗਵਾਈ ਵਿੱਚ ਸ੍ਰੀ ਕਰਤਾਰਪੁਰ ਸਾਹਿਬ (Sri Kartarpur Sahib) ਵਿਖੇ ਨਤਮਸਤਕ ਹੋਣ ਲਈ ਜਾਣਾ ਸੀ। ਜਿਸ ਲਈ ਉਨ੍ਹਾਂ ਨੇ ਪੰਜਾਬ ਸਰਕਾਰ (Government of Punjab) ਦੇ ਜ਼ਰੀਏ ਕੇਂਦਰ ਸਰਕਾਰ (Government of Punjab) ਤੋਂ ਪਲੀਕਟ ਕਲੀਅਰ ਲੈਸ਼ ਲੈਣ ਪੰਜਾਬ ਦੀ ‘ਆਪ’ ਲੀਡਰਸ਼ਿਪ ਵੱਲੋਂ ਅਰਜੀ ਦਿੱਤੀ ਗਈ ਸੀ, ਪਰ ਕੇਂਦਰ ਸਰਕਾਰ (Government of Punjab) ਨੇ ਉਨ੍ਹਾਂ ਦੀ ਅਰਜੀ ਨੂੰ ਰੱਦ ਕਰ ਦਿੱਤਾ ਹੈ।
ਹਰਪਾਲ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ (Government of Punjab) ਅਤੇ ਕੇਂਦਰ ਸਰਕਾਰ (Government of Punjab) ਨੇ ਮਿਲੀ ਭੁਗਤ ਕਰਕੇ ਉਨ੍ਹਾਂ ਦੀ ਅਰਜੀ ਨੂੰ ਰੱਦ ਕੀਤਾ ਹੈ। ਅਤੇ ਹਰਪਾਲ ਚੀਮਾ ਨੇ ਇਸ ਨੂੰ ਇੱਕ ਨੀਚ ਪੱਧਰ ਦੀ ਸਿਅਸਤ ਕਰਾ ਦਿੱਤਾ ਹੈ।