ਪਾਕਿਸਤਾਨ ਤੋਂ ਸਖ਼ਤੀ ਨਾਲ ਨਜਿੱਠਣ ਦੀ ਲੋੜ- ਬਿਕਰਮ ਮਜੀਠੀਆ - ਸ਼੍ਰੋਮਣੀ ਅਕਾਲੀ ਦਲ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਜੰਮੂ ਕਸ਼ਮੀਰ 'ਚ ਹੋਏ ਅੱਤਵਾਦੀ ਹਮਲੇ ਦੀ ਕਰੜੇ ਸ਼ਬਦਾਂ 'ਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਹੁਣ ਪਾਕਿਸਤਾਨ ਤੋਂ ਸਖ਼ਤੀ ਨਾਲ ਨਜਿੱਠਣ ਦੀ ਲੋੜ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ
ਇਸ ਦੇ ਨਾਲ ਹੀ ਬਿਕਰਮ ਮਜੀਠੀਆ ਨੇ ਅੱਤਵਾਦੀ ਹਮਲੇ ਦੇ ਰੋਸ ਵਜੋਂ ਵਿਧਾਨਸਭਾ ਦੀ ਕਾਰਵਾਈ ਮੁਲਤਵੀ ਕਰਨ ਦੀ ਵੀ ਮੰਗ ਕੀਤੀ। ਇਸ ਤੋਂ ਬਾਅਦ ਵਿਧਾਨਸਭਾ ਨੂੰ ਸੋਮਵਾਰ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ