ਪੰਜਾਬ

punjab

ETV Bharat / city

ਪੰਜਾਬ ਸਰਕਾਰ ਵੱਲੋਂ ਕੀਤੀ ਬਲਵਿੰਦਰ ਸਿੰਘ ਦੀ ਨਿਯੁਕਤੀ ’ਤੇ ਉੱਠੇ ਸਵਾਲ - ਬਲਵਿੰਦਰ ਸਿੰਘ ਦੀ ਨਿਯੁਕਤੀ

ਪੰਜਾਬ ਸਰਕਾਰ ਵੱਲੋਂ ਸਿੱਖ ਫਾਰ ਜਸਟਿਸ (Sikhs for Justice) ਦੇ ਸਰਗਰਮ ਮੈਂਬਰ ਅਵਤਾਰ ਸਿੰਘ ਦੇ ਭਰਾ ਬਲਵਿੰਦਰ ਸਿੰਘ ਦੀ ਸਰਕਾਰੀ ਨਿਯੁਕਤੀ ਕੀਤੀ ਗਈ ਹੈ। ਇਸ ਮਾਮਲੇ ਵਿੱਚ ਭਾਜਪਾ ਆਗੂ ਤਿਕਸ਼ਨ ਸੂਦ ਵੱਲੋਂ ਚੰਨੀ ਸਰਕਾਰ ’ਤੇ ਸਵਾਲ ਖੜ੍ਹੇ ਕੀਤੇ ਗਏ ਹਨ।

ਨਿਯੁਕਤੀ ’ਤੇ ਉੱਠੇ ਸਵਾਲ
ਨਿਯੁਕਤੀ ’ਤੇ ਉੱਠੇ ਸਵਾਲ

By

Published : Nov 24, 2021, 1:17 PM IST

ਚੰਡੀਗੜ੍ਹ:ਪੰਜਾਬ ਸਰਕਾਰ (Government of Punjab) ਵਿਵਾਦਤ ਨਿਯੁਕਤੀ ਕਰ ਫਸ ਗਈ ਹੈ। ਦਰਾਅਸਰ ਪੰਜਾਬ ਸਰਕਾਰ ਵੱਲੋਂ ਸਿੱਖ ਫਾਰ ਜਸਟਿਸ (Sikhs for Justice) ਦੇ ਸਰਗਰਮ ਮੈਂਬਰ ਅਵਤਾਰ ਸਿੰਘ ਦੇ ਭਰਾ ਬਲਵਿੰਦਰ ਸਿੰਘ ਦੀ ਸਰਕਾਰੀ ਨਿਯੁਕਤੀ ਕੀਤੀ ਗਈ ਹੈ।

ਇਹ ਵੀ ਪੜੋ:ਮੁੱਖ ਮੰਤਰੀ ਦਾ ਘਿਰਾਓ ਕਰਨ ਪੁੱਜੇ ਲੱਖਾ ਸਿਧਾਣਾ ਨੂੰ ਪੁਲਿਸ ਯੂਨੀਵਰਸਿਟੀ ਤੋਂ ਕੱਢਿਆ ਬਾਹਰ

ਦੱਸ ਦਈਏ ਕਿ ਪੰਜਾਬ ਸਰਕਾਰ (Government of Punjab) ਵੱਲੋਂ ਬਲਵਿੰਦਰ ਨੂੰ ਜੈਨਕੋ ਦਾ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ। ਬਲਵਿੰਦਰ ਦਾ ਭਰਾ ਅਵਤਾਰ ਸਿੰਘ ਸਿੱਖ ਫਾਰ ਜਸਟਿਸ (Sikhs for Justice) ਦੇ ਮੁਖੀ ਪੰਨੂ ਦਾ ਕਰੀਬੀ ਹੈ।

ਉਥੇ ਹੀ ਇਸ ਮਾਮਲੇ ਵਿੱਚ ਭਾਜਪਾ ਆਗੂ ਤਿਕਸ਼ਨ ਸੂਦ ਵੱਲੋਂ ਚੰਨੀ ਸਰਕਾਰ ’ਤੇ ਸਵਾਲ ਖੜ੍ਹੇ ਕੀਤੇ ਗਏ ਹਨ। ਇਹ ਨਿਯੁਕਤੀ ਦੇ ਹੁਕਮ 2 ਨਵੰਬਰ 2021 ਨੂੰ ਜਾਰੀ ਕੀਤੇ ਗਏ ਸਨ, ਜਿਸ ਨਾਲ ਹੁਣ ਚੰਨੀ ਸਰਕਾਰ ਦੀਆਂ ਮੁਸ਼ਕਿਲਾ ਵਧ ਸਕਦੀਆਂ ਹਨ।

ਇਹ ਵੀ ਪੜੋ:Cryptocurrency: ਸਰਕਾਰ ਸੰਸਦ ਦੇ ਸਰਦ ਰੁੱਤ ਸੈਸ਼ਨ 'ਚ ਰੈਗੂਲੇਸ਼ਨ ਸਬੰਧੀ ਬਿੱਲ ਲਿਆਵੇਗੀ

ABOUT THE AUTHOR

...view details