ਚੰਡੀਗੜ੍ਹ: ਅੱਜ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਪੰਜਾਬ ਦਾ ਬਜਟ ਪੇਸ਼ ਕੀਤਾ। ਇਸ ਦੌਰਾਨ ਵਿੱਤ ਮੰਤਰੀ ਨੇ ਵੱਡਾ ਐਲਾਨ ਕੀਤਾ।
ਆਜ਼ਾਦੀ ਘੁਲਾਟੀਆਂ ਦੀ ਵਧਾਈ ਗਈ ਪੈਨਸ਼ਨ
ਚੰਡੀਗੜ੍ਹ: ਅੱਜ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਪੰਜਾਬ ਦਾ ਬਜਟ ਪੇਸ਼ ਕੀਤਾ। ਇਸ ਦੌਰਾਨ ਵਿੱਤ ਮੰਤਰੀ ਨੇ ਵੱਡਾ ਐਲਾਨ ਕੀਤਾ।
ਆਜ਼ਾਦੀ ਘੁਲਾਟੀਆਂ ਦੀ ਵਧਾਈ ਗਈ ਪੈਨਸ਼ਨ
ਪੰਜਾਬ ਸਰਕਾਰ ਨੇ ਆਜ਼ਾਦੀ ਘੁਲਾਟੀਆਂ ਦੀ ਪੈਨਸ਼ਨ ਵਧਾ ਕੇ 7500 ਤੋਂ 9400 ਕਰ ਦਿੱਤੀ ਹੈ। ਪੰਜਾਬ ਸਰਕਾਰ ਖੇਤ ਮਜ਼ਦੂਰਾਂ ਲਈ 526 ਕਰੋੜ ਰੁਪਏ ਰੱਖੇ ਹਨ।
ਬਜ਼ੁਰਗਾਂ ਦੀ ਪੈਨਸ਼ਨ 750 ਤੋਂ 1500 ਰੁਪਏ
ਬਜਟ ’ਚ ਪੰਜਾਬ ਸਰਕਾਰ ਨੇ ਬਜ਼ੁਰਗਾਂ ਦੀ ਪੈਨਸ਼ਨ 750 ਤੋਂ 1500 ਰੁਪਏ ਕੀਤੀ। ਪੰਜਾਬ ਦੇ ਵਿਕਾਸ ਲਈ ਸਰਕਾਰ ਵਚਨਬੱਧ ਹੈ। ਮਨਪ੍ਰੀਤ ਬਾਦਲ ਨੇ ਕਿਹਾ ਕਿ ਅੱਜ ਦਾ ਬਜਟ ਲੋਕਾਂ ਦੀਆਂ ਉਮੀਦਾਂ ਦਾ ਬਜਟ ਹੈ।ਉਹਨਾਂ ਨੇ ਕਿਹਾ ਕਿ ਆਰਬੀਆਈ ਨੇ ਪੰਜਾਬ ਨੂੰ ਕਰਜਾ ਦੇਣ ਤੋਂ ਇਨਕਾਰ ਕਰ ਦਿੱਤਾ ਹੈ।