ਚੰਡੀਗੜ੍ਹ: ਪੰਜਾਬ ਵਜ਼ਾਰਤ ਦੀ ਬੈਠਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਬੈਠਕ ਅੱਜ ਹੋਵੇਗੀ। ਮੀਟਿੰਗ ਵਿੱਚ ਕਿਸਾਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਅਤੇ ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਦੇ ਅੜੀਅਲ ਰਵੱਈਏ ਤੇ ਹੋਰ ਕਈ ਮੁੱਦਿਆਂ 'ਤੇ ਵਿਚਾਰ ਚਰਚਾ ਕੀਤੀ ਜਾ ਸਕਦੀ ਹੈ।
ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਪੰਜਾਬ ਵਜ਼ਾਰਤ ਦੀ ਬੈਠਕ ਅੱਜ - ਪੰਜਾਬ ਵਜ਼ਾਰਤ ਦੀ ਬੈਠਕ
ਪੰਜਾਬ ਵਜ਼ਾਰਤ ਦੀ ਬੈਠਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਬੈਠਕ ਅੱਜ ਹੋਵੇਗੀ। ਇਹ ਬੈਠਕ ਵੀਡੀਓ ਕਾਨਫਰੰਸ ਰਾਹੀ ਕੀਤੀ ਜਾ ਰਹੀ ਹੈ।
ਕੈਪਟਨ ਅਮਰਿੰਦਰ ਸਿੰਘ ਅਗਵਾਈ 'ਚ ਪੰਜਾਬ ਵਜ਼ਾਰਤ ਦੀ ਬੈਠਕ ਅੱਜ
ਇਹ ਬੈਠਕ ਵੀਡੀਓ ਕਾਨਫਰੰਸ ਰਾਹੀ ਕੀਤੀ ਜਾਵੇਗੀ। ਬੈਠਕ 'ਚ ਗੁਰਦਾਸਪੁਰ ਅਤੇ ਫਿਰੋਜ਼ਪੁਰ ਵਿਖੇ 2 ITI ਕਾਲਜਾਂ ਨੂੰ ਯੂਨੀਵਰਸਿਟੀ ਕੈਂਪਸ ਬਣਾਉਣ 'ਤੇ ਮੋਹਰ ਲੱਗ ਸਕਦੀ ਹੈ। ਇਸ ਤੋਂ ਇਲਾਵਾ ਤਕਨੀਕੀ ਸਿੱਖਿਆ ਵਿਭਾਗ 'ਚ ITI ਦੀ 41 ਟ੍ਰੇਡ ਦੀਆਂ ਕਿਤਾਬਾਂ ਪੰਜਾਬੀ ਭਾਸ਼ਾ 'ਚ ਕਰਨ 'ਤੇ ਵੀ ਮੋਹਰ ਲਗ ਸਕਦੀ ਹੈ।
Last Updated : Jan 11, 2021, 11:37 AM IST