ਫ਼ੌਜ ਦੀ ਕਾਰਵਾਈ ਤੋਂ ਬਾਅਦ ਮੁਖ ਮੰਤਰੀ ਨੇ ਕੀਤੀ ਉੱਚ ਪੱਧਰੀ ਬੈਠਕ - pulwama terror attack
ਭਾਰਤੀ ਹਵਾਈ ਫ਼ੌਜ ਵਲੋਂ ਅੱਤਵਾਦੀ ਟਿਕਾਣਿਆਂ 'ਤੇ ਕੀਤੇ ਹਮਲੇ ਤੋਂ ਬਾਅਦ ਮੁੱਖ ਮੰਤਰੀ ਨੇ ਕੀਤੀ ਉੱਚ ਪੱਧਰੀ ਬੈਠਕ। ਨਾਲ ਹੀ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਟੈਲੀਫ਼ੋਨ 'ਤੇ ਗੱਲਬਾਤ ਕਰਕੇ ਹਰ ਸੰਭਵ ਮਦਦ ਦਾ ਦਿੱਤਾ ਭਰੋਸਾ।
ਮੁੱਖ ਮੰਤਰੀ ਨੇ ਕੀਤੀ ਉੱਚ ਪੱਧਰੀ ਬੈਠਕ
ਚੰਡੀਗੜ੍ਹ: ਪਾਕਿਸਤਾਨ ਦੇ ਦਹਿਸ਼ਤਗਰਦੀ ਟਿਕਾਣਿਆਂ 'ਤੇ ਹਮਲਿਆਂ ਕਰਨ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉੱਚ ਪੱਧਰੀ ਬੈਠਕ ਕੀਤੀ।
ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਟੈਲੀਫ਼ੋਨ 'ਤੇ ਗੱਲਬਾਤ ਕੀਤੀ ਤੇ ਨਾਲ ਹੀ ਉਨ੍ਹਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਹਰ ਤਰ੍ਹਾਂ ਦੇ ਹਾਲਾਤਾਂ ਨਾਲ ਨਜਿੱਠਣ ਲਈ ਤਿਆਰ ਹੈ।
ਮੁੱਖ ਮੰਤਰੀ ਨੇ ਕੀਤੀ ਉੱਚ ਪੱਧਰੀ ਬੈਠਕ