ਚੰਡੀਗੜ੍ਹ: ਅੱਜ ਸਰਹਿੰਦ ਫ਼ਤਿਹ ਦਿਵਸ ਮੌਕੇ ਕੈਪਟਨ ਅੰਮਰਿਦਰ ਸਿੰਘ ਨੇ ਟਵੀਟ ਕਰ ਬਾਬਾ ਬੰਦਾ ਸਿੰਘ ਬਹਾਦੁਰ ਦੀ ਬਹਾਦੁਰੀ ਨੂੰ ਯਾਦ ਕੀਤਾ। ਇਸ ਦਿਨ ਬਾਬਾ ਬੰਦਾ ਸਿੰਘ ਬਹਾਦੁਰ ਨੇ 1710 ਵਿੱਚ ਮੁਗਲਾਂ ਨੂੰ ਹਰਾ ਕੇ ਛੋਟੇ ਸਾਹਿਬਜਾਦਿਆਂ ਦੀ ਸ਼ਹੀਦੀ ਦਾ ਬਦਲਾ ਲਿਆ ਸੀ।
ਸਰਹਿੰਦ ਫ਼ਤਿਹ ਦਿਵਸ ਮੌਕੇ ਕੈਪਟਨ ਨੇ ਬਾਬਾ ਬੰਦਾ ਸਿੰਘ ਬਹਾਦੁਰ ਦੀ ਬਹਾਦੁਰੀ ਨੂੰ ਕੀਤਾ ਯਾਦ
ਅੱਜ ਸਰਹਿੰਦ ਫ਼ਤਿਹ ਦਿਵਸ ਮੌਕੇ ਕੈਪਟਨ ਅੰਮਰਿਦਰ ਸਿੰਘ ਟਵੀਟ ਕਰ ਬਾਬਾ ਬੰਦਾ ਸਿੰਘ ਬਹਾਦੁਰ ਦੀ ਬਹਾਦੁਰੀ ਨੂੰ ਯਾਦ ਕੀਤਾ। ਇਸ ਦਿਨ ਬਾਬਾ ਬੰਦਾ ਸਿੰਘ ਬਹਾਦੁਰ ਨੇ 1710 ਵਿੱਚ ਮੁਗਲਾਂ ਨੂੰ ਹਰਾ ਕੇ ਛੋਟੇ ਸਾਹਿਬਜਾਦਿਆਂ ਦੀ ਸ਼ਹੀਦੀ ਦਾ ਬਦਲਾ ਲਿਆ ਸੀ।
ਸਰਹਿੰਦ ਫ਼ਤਿਹ ਦਿਵਸ ਮੌਕੇ ਕੈਪਟਨ ਨੇ ਬਾਬਾ ਬੰਦਾ ਸਿੰਘ ਬਹਾਦੁਰ ਦੀ ਬਹਾਦੁਰੀ ਨੂੰ ਕੀਤਾ ਯਾਦ
ਕੈਪਟਨ ਨੇ ਟਵੀਟ ਕਰ ਲਿਖਿਆ,"ਅੱਜ ਸਰਹਿੰਦ ਫ਼ਤਿਹ ਦਿਵਸ ਮੌਕੇ 'ਤੇ ਅਸੀਂ ਵਜ਼ੀਰ ਖ਼ਾਨ ਨੂੰ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦਾ ਬਾਬਾ ਬੰਦਾ ਸਿੰਘ ਬਹਾਦੁਰ ਵੱਲੋਂ ਮੁਗਲ ਫੌਜਾਂ ਨੂੰ ਹਰਾ ਕੇ ਲਿਆ ਗਿਆ ਬਦਲਾ ਯਾਦ ਦਿਵਾਉਂਦੇ ਹਾਂ।"
ਇਹ ਵੀ ਪੜ੍ਹੋ: ਕੋਵਿਡ-19: ਪੰਜਾਬ 'ਚ 1877 ਹੋਈ ਕੋਰੋਨਾ ਮਰੀਜ਼ਾਂ ਦੀ ਗਿਣਤੀ, 31 ਦੀ ਮੌਤ