ਚੰਡੀਗੜ੍ਹ: ਭਾਰਤੀ ਸੰਵਿਧਾਨ ਦੇ ਘਾੜੇ ਤੇ ਦੇਸ਼ ਵਿੱਚ ਦੱਬੇ ਕੁਚਲੇ ਲੋਕਾਂ ਦੀ ਅਵਾਜ਼ 'ਭਾਰਤ ਰਤਨ 'ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦਾ ਅੱਜ 129 ਵਾਂ ਜਨਮ ਦਿਹਾੜਾ ਹੈ। ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨੂੰ ਯਾਦ ਕਰਦਿਆਂ ਸ਼ਰਧਾ ਦੇ ਫੁੱਲ ਭੇਟ ਕੀਤੇ ਹਨ। ਉਨ੍ਹਾਂ ਇਸ ਮੌਕੇ ਆਪਣਾ ਇੱਕ ਵੀਡੀਓ ਸੁਨੇਹੇ ਰਾਹੀਂ ਬਾਬਾ ਸਾਹਿਬ ਦੇ ਸੰਘਰਸ਼ ਤੋਂ ਪ੍ਰੇਰਣਾ ਲੈਣ ਦੀ ਅਪੀਲ ਕੀਤੀ।
ਬਾਬਾ ਸਾਹਿਬ ਅੰਬੇਡਕਰ ਦੇ 129ਵੇਂ ਜਨਮ ਦਿਹਾੜੇ 'ਤੇ ਕੈਪਟਨ ਨੇ ਕੀਤਾ ਨਮਨ - ਬਾਬਾ ਸਾਹਿਬ ਭੀਮ ਰਾਓ ਅੰਬੇਦਕਰ
ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਨੂੰ 129ਵੇਂ ਜਨਮ ਦਿਹਾੜੇ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਯਾਦ ਕਰਦਿਆਂ ਜਾਰੀ ਕੀਤਾ ਵੀਡੀਓ ਸੁਨੇਹਾ।
ਬਾਬਾ ਸਾਹਿਬ ਅੰਬੇਦਕਰ ਦੇ 129ਵੇਂ ਜਨਮ ਦਿਹਾੜੇ 'ਤੇ ਕੈਪਟਨ ਨੇ ਕੀਤਾ ਨਮਨ
ਉਨ੍ਹਾਂ ਆਖਿਆ ਕਿ ਬਾਬਾ ਸਾਹਿਬ ਦੀ ਯਾਦ ਨੂੰ ਮੁੜ ਯਾਦ ਕਰਨ ਦਾ ਮੌਕਾ ਮਿਲਿਆ ਅਤੇ ਉਨ੍ਹਾਂ ਦੇ ਸੰਘਰਸ਼ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।
Last Updated : Apr 14, 2020, 12:02 PM IST