ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਰਗਿਲ ਲੜਾਈ ਦੇ ਸ਼ਹੀਦਾਂ ਨੂੰ ਯਾਦ ਕਰਦਿਆਂ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। ਉਨ੍ਹਾਂ ਕਿਹਾ ਕਿ ਕਾਰਗਿਲ ਯੁੱਧ ਦੀ 22ਵੀਂ ਬਰਸੀ ਮੌਕੇ ਸ਼ਹੀਦ ਫੌਜੀਆਂ ਨੂੰ ਯਾਦ ਕਰਦਿਆਂ ਫਰਕ ਮਹਿਸੂਸ ਕਰ ਰਹੇ ਹਾਂ। ਕਾਰਗਿਲ ਦੇ ਦੌਰ ਨੂੰ ਯਾਦ ਕਰਦਿਆਂ ਕਿਹਾ ਕਿ ਸਾਡੇ ਫੌਜੀਆਂ ਨੇ ਪਾਕਿਸਤਾਨੀ ਫੌਜ ਦਾ ਡਟ ਕੇ ਮੁਕਾਬਲਾ ਕੀਤਾ।
ਕੈਪਟਨ ਨੇ ਕਾਰਗਿਲ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ - ਪਾਕਿਸਤਾਨ
ਕਾਰਗਿਲ ਦੇ ਦੌਰ ਨੂੰ ਯਾਦ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਰਗਿਲ ਲੜਾਈ ਦੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।
ਕੈਪਟਨ ਨੇ ਕਾਰਗਿਲ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
ਇਹ ਵੀ ਪੜ੍ਹੋ:ਕਾਰਗਿਲ ਵਿਜੇ ਦਿਵਸ : ਈਟੀਵੀ ਭਾਰਤ ਦਾ ਕਾਰਗਿਲ ਦੇ ਸ਼ਹੀਦਾਂ ਨੂੰ ਸਲਾਮ
ਸਾਡੇ ਮਹਾਨ ਤੇ ਬਹਾਦਰ ਸ਼ਹੀਦਾਂ ਦੇ ਦ੍ਰਿੜ ਹੌਂਸਲੇ ਤੇ ਇਰਾਦੇ ਨਾਲ ਹੀ ਸਾਨੂੰ ਮਹਾਨ ਜਿੱਤ ਮਿਲੀ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਪਾਕਿਸਤਾਨ ਤੋਂ ਜਿੱਤ ਗਏ ਹਾਂ ਪਰ ਖਾਤਰਾ ਹਲੇ ਵੀ ਮੌਜੂਦ ਹੈ।