ਚੰਡੀਗੜ੍ਹ: ਭਾਰਤ ਵਿੱਚ ਸਭ ਤੋਂ ਵੱਡੇ ਬਾਇਓ-ਐਨਰਜੀ ਪਲਾਂਟ ਦਾ ਲਹਿਰਾਗਾਗਾ ਦੇ ਪਿੰਡ ਭੁਟਾਲ ਕਲਾਂ ਵਿਖੇ ਉਦਘਾਟਨ ਕੀਤਾ ਗਿਆ। ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ।
ਲਹਿਰਾਗਾਗਾ ਵਿਖੇ ਭਾਰਤ ਦੇ ਸਭ ਤੋਂ ਵੱਡੇ ਬਾਇਓ ਐਨਰਜੀ ਪਲਾਂਟ ਦਾ ਉਦਘਾਟਨ - village bhutal kalan in lehragaga
ਲਹਿਰਾਗਾਗਾ ਦੇ ਪਿੰਡ ਭੁਟਾਲ ਕਲਾਂ ਵਿਖੇ ਭਾਰਤ ਵਿੱਚ ਸਭ ਤੋਂ ਵੱਡੇ ਬਾਇਓ ਐਨਰਜੀ ਪਲਾਂਟ ਦਾ ਉਦਘਾਟਨ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ।
ਬਾਇਓ ਐਨਰਜੀ ਪਲਾਂਟ ਦਾ ਉਦਘਾਟਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਕਿ ਇੱਕ ਸਾਲ ਵਿੱਚ 1 ਲੱਖ ਟਨ ਪਰਾਲ਼ੀ ਤੋਂ ਬਾਇਓ ਊਰਜਾ ਬਣਾਉਣ ਵਾਲੀ ਜਰਮਨੀ ਦੀ ਮਸ਼ਹੂਰ ਕੰਪਨੀ VERBIO ਦੇ ਪਹਿਲੇ ਪਲਾਂਟ ਦਾ ਅੱਜ ਉਦਘਾਟਨ ਕੀਤਾ ਗਿਆ। ਲਹਿਰਾਗਾਗਾ ਦੇ ਪਿੰਡ ਭੁਟਾਲ ਕਲਾਂ ਵਿਖੇ ਕੀਤਾ ਗਿਆ ਹੈ। ਜਰਮਨੀ ਦੀ ਇੰਡਸਟਰੀ ਪੰਜਾਬ ਵੱਲ ਆਈ ਹੈ ਜੋ ਕਿ ਚੰਗੇ ਸੰਕੇਤ ਹਨ।
Last Updated : Oct 18, 2022, 12:10 PM IST