ਚੰਡੀਗੜ੍ਹ:ਪੰਜਾਬ ਵਿਧਾਨ ਸਭ ਚੋਣਾਂ ਜਿਵੇਂ ਜਿਵੇਂ ਨੇੜੇ ਆ ਰਹੀਆਂ ਹਨ, ਉਸੇ ਤਰ੍ਹਾਂ ਹੀ ਮੁੱਖ ਮੰਤਰੀ ਵੱਲੋਂ ਲਗਾਤਾਰ ਸਰਕਾਰੀ ਤੇ ਠੇਕਾਂ ਮੁਲਾਜ਼ਮਾਂ ਨੂੰ ਖੁਸ਼ ਕੀਤਾ ਜਾਂ ਰਿਹਾ ਹੈ।
ਆਂਗਣਵਾੜੀ ਵਰਕਰਾਂ ਦੇ ਮਾਣ ਭੱਤੇ ਕੀਤਾ 'ਚ ਵਾਧਾ ਇਸ ਦੇ ਤਹਿਤ ਹੀ ਮੁੱਖ ਮੰਤਰੀ ਵੱਲੋਂ ਰੋਪੜ ਜ਼ਿਲ੍ਹੇ ਮੋਰਿੰਡਾ ਦਾਣਾ ਮੰਡੀ ਵਿਖੇ ਆਂਗਨਵਾੜੀ ਵਰਕਰਾਂ ਦਾ ਰੱਖਿਆ ਇਕੱਠ 53,000 ਤੋਂ ਵੱਧ ਆਂਗਣਵਾੜੀ ਵਰਕਰਾਂ ਦੇ ਮਾਣ ਭੱਤੇ ਵਿੱਚ 1400 ਰੁਪਏ, ਮਿੰਨੀ ਆਂਗਣਵਾੜੀ ਵਰਕਰਾਂ ਦਾ ਭੱਤੇ ਵਿੱਚ 1000 ਰੁਪਏ ਅਤੇ ਆਂਗਣਵਾੜੀ ਹੈਲਪਰਾਂ ਦੇ ਭੱਤੇ ਵਿੱਚ 1050 ਰੁਪਏ ਪ੍ਰਤੀ ਮਹੀਨਾ ਵਾਧਾ ਕੀਤਾ ਗਿਆ ਹੈ।
ਆਂਗਣਵਾੜੀ ਵਰਕਰਾਂ ਦੇ ਮਾਣ ਭੱਤੇ ਕੀਤਾ 'ਚ ਵਾਧਾ ਇਸ ਦੇ ਨਾਲ ਹੀ ਆਂਗਣਵਾੜੀ ਵਰਕਰਾਂ ਦੇ ਸਾਲਾਨਾ ਭੱਤੇ ਵਿੱਚ 500 ਰੁਪਏ ਦਾ ਵਾਧਾ ਕੀਤਾ ਗਿਆ ਹੈ। ਇਸ ਤੋਂ ਇਲਾਵਾਂ ਮਿੰਨੀ ਆਂਗਣਵਾੜੀ ਵਰਕਰ ਨੂੰ 250 ਅਤੇ ਹੈਲਪਰ ਨੂੰ ਰੁ. 250 ਦਾ ਸਾਲਾਨਾ ਭੱਤੇ ਵਿੱਚ ਵਾਧਾ ਕੀਤਾ ਗਿਆ ਹੈ। ਇਸ ਸਬੰਧੀ ਮੁੱਖ ਮੰਤਰੀ ਚੰਨੀ ਨੇ ਨੋਟੀਫਿਕੇਸ਼ਨ ਮੌਕੇ ’ਤੇ ਹੀ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਗਿਆ। ਪਰ ਇਹ ਨੋਟੀਫਿਕੇਸ਼ਨ ਪਹਿਲੀ ਜਨਵਰੀ ਤੋਂ ਲਾਗੂ ਹੋਵੇਗਾ।
ਆਂਗਣਵਾੜੀ ਵਰਕਰਾਂ ਦੇ ਮਾਣ ਭੱਤੇ ਕੀਤਾ 'ਚ ਵਾਧਾ ਇਹ ਵੀ ਪੜੋ:ਸਿੱਧੂ ਮੂਸੇ ਵਾਲਾ ਦੇ ਖਿਲਾਫ ਜ਼ਿਲ੍ਹਾ ਯੂਥ ਕਾਂਗਰਸ ਪ੍ਰਧਾਨ ਦੀ ਰੈਲੀ