ਪੰਜਾਬ

punjab

ETV Bharat / city

ਮੁੱਖ ਮੰਤਰੀ ਕੈਪਟਨ ਅਤੇ ਨਵਜੋਤ ਸਿੱਧੂ ਜਲਦ ਇਕੱਠੇ ਨਜ਼ਰ ਆਉਣਗੇ:ਰਾਜਾ ਵੜਿੰਗ - appear together soon

ਈਟੀਵੀ ਭਾਰਤ ਨਾਲ ਖਾਸ ਗੱਲਬਾਤ ਕਰਦਿਆਂ ਕਾਰਜਕਾਰੀ ਪ੍ਰਧਾਨ ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਪਾਰਟੀ ਹਾਈਕਮਾਨ ਵਲੋਂ ਉਨ੍ਹਾਂ 'ਤੇ ਭਰੋਸਾ ਦਿਖਾ ਕੇ ਇਹ ਵੱਡੀ ਜਿੰਮੇਵਾਰੀ ਦਿੱਤੀ ਗਈ ਹੈ। ਉਨ੍ਹਾਂ ਦਾ ਕਹਿਣਾ ਕਿ ਹਾਈਕਮਾਨ ਵਲੋਂ ਦਿੱਤੀ ਸੇਵਾ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ।

ਮੁੱਖ ਮੰਤਰੀ ਕੈਪਟਨ ਅਤੇ ਨਵਜੋਤ ਸਿੱਧੂ ਜਲਦ ਇਕੱਠੇ ਨਜ਼ਰ ਆਉਣਗੇ: ਰਾਜਾ ਵੜਿੰਗ
ਮੁੱਖ ਮੰਤਰੀ ਕੈਪਟਨ ਅਤੇ ਨਵਜੋਤ ਸਿੱਧੂ ਜਲਦ ਇਕੱਠੇ ਨਜ਼ਰ ਆਉਣਗੇ: ਰਾਜਾ ਵੜਿੰਗ ਮੁੱਖ ਮੰਤਰੀ ਕੈਪਟਨ ਅਤੇ ਨਵਜੋਤ ਸਿੱਧੂ ਜਲਦ ਇਕੱਠੇ ਨਜ਼ਰ ਆਉਣਗੇ: ਰਾਜਾ ਵੜਿੰਗ

By

Published : Jul 19, 2021, 4:58 PM IST

ਚੰਡੀਗੜ੍ਹ:ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੇ ਘਰ ਪਹੁੰਚੇ ਨਵਜੋਤ ਸਿੱਧੂ ਦੇ ਨਾਲ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਤਮਾਮ ਵਿਧਾਇਕ ਮੌਜੂਦ ਰਹੇ। ਇਸ ਦੌਰਾਨ ਕਾਰਜਕਾਰੀ ਪ੍ਰਧਾਨ ਕੁਲਜੀਤ ਸਿੰਘ ਨਾਗਰਾ ਅਤੇ ਰਾਜਾ ਵੜਿੰਗ ਵੀ ਸਿੱਧੂ ਦੇ ਨਾਲ ਸੀ।

ਮੁੱਖ ਮੰਤਰੀ ਕੈਪਟਨ ਅਤੇ ਨਵਜੋਤ ਸਿੱਧੂ ਜਲਦ ਇਕੱਠੇ ਨਜ਼ਰ ਆਉਣਗੇ:ਰਾਜਾ ਵੜਿੰਗ

ਇਸ ਮੌਕੇ ਈਟੀਵੀ ਭਾਰਤ ਨਾਲ ਖਾਸ ਗੱਲਬਾਤ ਕਰਦਿਆਂ ਕਾਰਜਕਾਰੀ ਪ੍ਰਧਾਨ ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਪਾਰਟੀ ਹਾਈਕਮਾਨ ਵਲੋਂ ਉਨ੍ਹਾਂ 'ਤੇ ਭਰੋਸਾ ਦਿਖਾ ਕੇ ਇਹ ਵੱਡੀ ਜਿੰਮੇਵਾਰੀ ਦਿੱਤੀ ਗਈ ਹੈ। ਉਨ੍ਹਾਂ ਦਾ ਕਹਿਣਾ ਕਿ ਹਾਈਕਮਾਨ ਵਲੋਂ ਦਿੱਤੀ ਸੇਵਾ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ।

ਇਸ ਦੇ ਨਾਲ ਹੀ ਵਿਧਾਇਕ ਰਾਜਾ ਵੜਿੰਗ ਦਾ ਕਹਿਣਾ ਕਿ ਜਲਦ ਹੀ ਨਵਜੋਤ ਸਿੱਧੂ ਅਤੇ ਕੈਪਟਨ ਅਮਰਿੰਦਰ ਸਿੰਘ ਇੱਕ ਫਰੇਮ 'ਚ ਨਜ਼ਰ ਆਉਣਗੇ।

ਦੱਸ ਦੇਈਏ ਕਿ ਲਗਾਤਾਰ ਨਵਜੋਤ ਸਿੰਘ ਸਿੱਧੂ ਸੀਨੀਅਰ ਮੰਤਰੀਆਂ ਤੋਂ ਆਸ਼ੀਰਵਾਦ ਲੈ ਕੇ ਪੰਜਾਬ ਕਾਂਗਰਸ ਨੂੰ ਮਜ਼ਬੂਤ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ। ਜਿਸ ਨੂੰ ਲੈਕੇ ਅੱਜ ਸਵੇਰੇ ਤਿੰਨ ਕੀਤੇ ਟਵੀਟ ਜ਼ਰੀਏ ਵੀ ਨਵਜੋਤ ਸਿੰਘ ਸਿੱਧੂ ਨੇ ਸਾਫ ਕਿਹਾ ਕਿ ਉਹ ਕਾਂਗਰਸ ਹਾਈ ਕਮਾਨ ਵੱਲੋਂ ਦਿੱਤੇ ਗਏ ਅਠਾਰਾਂ ਨੁਕਤਿਆਂ ਨੂੰ ਲੈ ਕੇ ਕੰਮ ਕਰ ਰਹੇ ਹਨl

ਇਹ ਵੀ ਪੜ੍ਹੋ:ਪੀਪੀਸੀਸੀ ਪ੍ਰਧਾਨ ਬਣਨ ਮਗਰੋਂ ਸਿੱਧੂ ਦਾ ਪਹਿਲਾ ਟਵੀਟ

ABOUT THE AUTHOR

...view details