ਚੰਡੀਗੜ੍ਹ: ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਐਲਾਨ ਕੀਤਾ ਹੈ ਕਿ ਨੌਕਰੀਆਂ ਵਿੱਚ ਪੰਜਾਬੀਆਂ ਨੂੰ ਪਹਿਲ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹਰਿਆਣਾ ਦੀ ਤਰਜ਼ ’ਤੇ ਪੰਜਾਬ ਦੇ ਪੰਜਾਬੀਆਂ ਨੂੰ ਸਰਕਾਰੀ ਅਤੇ ਨਿੱਜੀ ਖੇਤਰ ਵਿੱਚ ਰੁਜ਼ਗਾਰ ਲਈ ਪਹਿਲ ਦਿੱਤੀ ਜਾਵੇਗੀ।
ਮੁੱਖ ਮੰਤਰੀ ਚਰਨਜੀਤ ਚੰਨੀ ਦਾ ਨੌਕਰੀਆਂ ਨੂੰ ਲੈਕੇ ਵੱਡਾ ਬਿਆਨ - ਮੁੱਖ ਮੰਤਰੀ ਚਰਨਜੀਤ
ਮੁੱਖ ਮੰਤਰੀ ਚਰਨਜੀਤ ਚੰਨੀ ਦਾ ਨੌਕਰੀਆਂ ਨੂੰ ਲੈਕੇ ਵੱਡਾ ਬਿਆਨ
ਮੁੱਖ ਮੰਤਰੀ ਚਰਨਜੀਤ ਦਾ ਨੌਕਰੀਆਂ ਨੂੰ ਲੈਕੇ ਵੱਡਾ ਬਿਆਨ
ਨਾਲ ਹੀ ਕਿਹਾ ਕਿ ਵਿਧਾਨ ਸਭਾ ਸੈਸ਼ਨ ਵਿੱਚ ਇਸ ਸਬੰਧੀ ਕਾਨੂੰਨ ਵੀ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇੱਕ ਲੱਖ ਨੌਕਰੀਆਂ ਦੇਵੇਗੀ, ਜਿਸ ਨਾਲ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਮਿਲੇਗਾ।