ਚੰਡੀਗੜ੍ਹ: ਮਈ ਮਹੀਨੇ ਦੇ ਦੂਜੇ ਐਤਵਾਰ ਨੂੰ ਵਿਸ਼ਵ ਭਰ 'ਚ "ਮਦਰਸ ਡੇ" ਮਨਾਇਆ ਜਾਂਦਾ ਹੈ। ਇਸ ਦਿਨ ਲੋਕ ਆਪਣੀ ਮਾਵਾਂ ਨੂੰ ਧੰਨਵਾਦ ਵਜੋਂ ਤੋਹਫੇ ਦਿੰਦੇ ਹਨ।
" ਮਦਰਸ ਡੇ " ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਂਝੀ ਕੀਤੀ ਖ਼ਾਸ ਤਸਵੀਰ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ
ਅੱਜ ਪੂਰੇ ਵਿਸ਼ਵ 'ਚ ਮਾਂ ਨੂੰ ਸਮਰਪਿਤ ਦਿਨ ਮਦਰਸ ਡੇ ਮਨਾਇਆ ਜਾ ਰਿਹਾ ਹੈ। ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਸੋਸ਼ਲ ਮੀਡੀਆ 'ਤੇ ਆਪਣੀ ਮਾਂ ਦੀ ਤਸਵੀਰ ਸਾਂਝੀ ਕੀਤੀ ਹੈ।
![" ਮਦਰਸ ਡੇ " ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਂਝੀ ਕੀਤੀ ਖ਼ਾਸ ਤਸਵੀਰ ਫੋਟੋ](https://etvbharatimages.akamaized.net/etvbharat/prod-images/768-512-7135909-thumbnail-3x2-cm.jpg)
ਫੋਟੋ
ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਮਾਂ ਮਹਿੰਦਰ ਕੌਰ ਦੀ ਤਸਵੀਰ ਸਾਂਝੀ ਕਰਦਿਆਂ ,"ਮਦਰਸ ਡੇ" ਦੀਆਂ ਮੁਬਾਰਕਾਂ ਦਿੱਤੀਆਂ ਹਨ। "