ਪੰਜਾਬ

punjab

ETV Bharat / city

ਕੈਪਟਨ ਨਾਲ ਸੀਐੱਮ ਚਰਨਜੀਤ ਸਿੰਘ ਚੰਨੀ ਨੇ ਕੀਤੀ ਮੁਲਾਕਾਤ - ਕੈਪਟਨ ਅਮਰਿੰਦਰ ਸਿੰਘ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕੈਪਟਨ ਅਮਰਿੰਦਰ ਸਿੰਘ ਨਾਲ ਸਿਸਵਾਂ ਫਾਰਮ ਹਾਉਸ ਵਿਖੇ ਮੁਲਾਕਾਤ ਕੀਤੀ। ਮੁੱਖ ਮੰਤਰੀ ਬਣਨ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਇਹ ਪਹਿਲੀ ਮੁਲਾਕਾਤ ਹੈ।

ਕੈਪਟਨ ਨਾਲ ਸੀਐੱਮ ਚਰਨਜੀਤ ਸਿੰਘ ਚੰਨੀ ਦੀ ਮੁਲਾਕਾਤ ਹੋਈ ਖਤਮ
ਕੈਪਟਨ ਨਾਲ ਸੀਐੱਮ ਚਰਨਜੀਤ ਸਿੰਘ ਚੰਨੀ ਦੀ ਮੁਲਾਕਾਤ ਹੋਈ ਖਤਮ

By

Published : Oct 14, 2021, 2:18 PM IST

Updated : Oct 14, 2021, 6:20 PM IST

ਚੰਡੀਗੜ੍ਹ:ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ। ਦੋਹਾਂ ਦੀ ਮੁਲਾਕਾਤ ਸਿਸਵਾਂ ਫਾਰਮਹਾਉਸ ਵਿਖੇ ਹੋਈ।

ਕੈਪਟਨ ਨਾਲ ਸੀਐੱਮ ਚਰਨਜੀਤ ਸਿੰਘ ਚੰਨੀ ਦੀ ਮੁਲਾਕਾਤ ਹੋਈ ਖਤਮ

ਕਾਬਿਲੇਗੌਰ ਹੈ ਕਿ ਮੁੱਖ ਮੰਤਰੀ ਬਣਨ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਇਹ ਪਹਿਲੀ ਮੁਲਾਕਾਤ ਹੋਵੇਗੀ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਕੈਪਟਨ ਅਮਰਿੰਦਰ ਸਿੰਘ ਦੀ ਪੇਸ਼ਕਸ਼ ਦਿੱਤੀ ਜਾਵੇਗੀ।

ਇਸ ਮੁਲਾਕਾਤ ਦੌਰਾਨ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਨਾਲ ਉਨ੍ਹਾਂ ਦਾ ਪਰਿਵਾਰ ਸੀ। ਇਸ 'ਚ ਉਨ੍ਹਾਂ ਦੇ ਨਵੇਂ ਵਿਆਹੇ ਪੁੱਤ ਅਤੇ ਨੂੰਹ ਵੀ ਚੰਨੀ ਦੇ ਨਾਲ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਣ ਲਈ ਉਨ੍ਹਾਂ ਦੇ ਫਾਰਮ ਹਾਊਸ 'ਤੇ ਪਹੁੰਚੇ ਸਨ।

ਇਹ ਵੀ ਪੜੋ: ਸਿੱਧੂ ਦੇ ਨੇੜਲੇ ਪਰਗਟ ਸਿੰਘ ਨੇ ਕਿਹਾ- ਕੈਪਟਨ ਦੀ ਮਿਲੀ ਭੁਗਤ ਨਾਲ ਪੰਜਾਬ ’ਚ ਦਖ਼ਲ ਦੇ ਰਿਹੈ ਕੇਂਦਰ

ਖ਼ਬਰ ਦਾ ਅਪਡੇਟ ਜਾਰੀ ਹੈ...

Last Updated : Oct 14, 2021, 6:20 PM IST

ABOUT THE AUTHOR

...view details