ਚੰਡੀਗੜ੍ਹ:ਮੁੱਖ ਮੰਤਰੀ (Chief Minister) ਚਰਨਜੀਤ ਸਿੰਘ ਚੰਨੀ (Charanjit Singh Channi) ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ (Sukhbir Badal) ਨੂੰ ਟਵੀਟ ਕਰ ਚੁਣੌਤੀ ਦਿੱਤੀ ਹੈ। ਸੀਐਮਓ ਪੰਜਾਬ ਵੱਲੋਂ ਟਵੀਟ ਕਰ ਲਿਖਿਆ ਗਿਆ ਹੈ ਕਿ ‘ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ (Sukhbir Badal) ਨੂੰ ਕਾਂਗਰਸ ਵਿਰੁੱਧ ਗੈਰ-ਜ਼ਿੰਮੇਵਾਰਾਨਾ ਬਿਆਨ ਦੇ ਕੇ ਜ਼ਹਿਰ ਉਗਲਣ ਦਾ ਕੰਮ ਕਰ ਰਹੇ ਹੈ, ਜੋ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੀ ਵਧਦੀ ਲੋਕਪ੍ਰਿਅਤਾ ਦੇ ਮੱਦੇਨਜ਼ਰ ਉਨ੍ਹਾਂ ਦੀ ਨਿਰਾਸ਼ਾ ਨੂੰ ਦਰਸਾਉਂਦਾ ਹੈ।
ਇਹ ਵੀ ਪੜੋ:ਕੈਪਟਨ ਅਮਰਿੰਦਰ ਨੇ ਹਰੀਸ਼ ਚੌਧਰੀ ਨੂੰ 'ਨੌਕਰੀਓਂ ਕੱਢਿਆ ਹੋਇਆ' ਵਿਅਕਤੀ ਦੱਸਿਆ