ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਟਵੀਟ ਕਰਦਿਆਂ ਇੱਕ ਵੱਡਾ ਕੀਤਾ ਗਿਆ ਹੈ। ਮੁੱਖ ਮੰਤਰੀ ਮਾਨ ਨੇ ਟਵੀਟ ਕਰਦਿਆਂ ਲਿਖਿਆ ਹੈ ਕਿ ਪੰਜਾਬ ਵਿੱਚ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਲੈ ਕੇ ਜਾਂਦੀਆਂ ਗੱਡੀਆਂ ਉਤੇ ਕਿਸੇ ਵੀ ਤਰ੍ਹਾਂ ਦਾ ਟੈਕਸ ਨਹੀਂ ਲੱਗੇਗਾ।
CM ਮਾਨ ਦਾ ਵੱਡਾ ਐਲਾਨ, ਪਾਲਕੀ ਸਾਹਿਬ ਦੀਆਂ ਗੱਡੀਆਂ ਦਾ ਹਰ ਟੈਕਸ ਮੁਆਫ਼ - ਟੈਕਸ ਮੁਆਫ਼ ਕਰਨ ਦਾ ਫ਼ੈਸਲਾ
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਟਵੀਟ ਕਰਦਿਆਂ ਵੱਡਾ ਐਲਾਨ ਕੀਤਾ ਗਿਆ ਹੈ। ਸੀਐਮ ਮਾਨ ਦਾ ਕਹਿਣਾ ਕਿ ਪੰਜਾਬ ਵਿੱਚ ਜਿੰਨੀਆਂ ਵੀ ਗੱਡੀਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਲੈ ਕੇ ਜਾਂਦੀਆਂ ਹਨ, ਜਿਨ੍ਹਾਂ ਨੂੰ ਪਾਲਕੀ ਸਾਹਿਬ ਵਾਲੀ ਗੱਡੀ ਕਿਹਾ ਜਾਂਦਾ ਹੈ। ਉਨ੍ਹਾਂ ਗੱਡੀਆਂ ਦਾ ਹਰ ਕਿਸਮ ਦਾ ਟੈਕਸ ਮੁਆਫ਼ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।
ਪਾਲਕੀ ਸਾਹਿਬ ਦੀਆਂ ਗੱਡੀਆਂ ਦਾ ਹਰ ਟੈਕਸ ਮੁਆਫ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਪੰਜਾਬ ਵਿਚ ਜਿੰਨੀਆਂ ਵੀ ਗੱਡੀਆਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਲੈ ਕੇ ਜਾਂਦੀਆਂ ਹਨ, ਜਿਨ੍ਹਾਂ ਨੂੰ ਪਾਲਕੀ ਸਾਹਿਬ ਵਾਲੀ ਗੱਡੀ ਕਿਹਾ ਜਾਂਦਾ ਹੈ। ਉਨ੍ਹਾਂ ਗੱਡੀਆਂ ਦਾ ਹਰ ਕਿਸਮ ਦਾ ਟੈਕਸ ਮੁਆਫ਼ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।
ਇਹ ਵੀ ਪੜ੍ਹੋ:ਪੁਲਿਸ ਮੁਲਾਜ਼ਮਾਂ ਨੂੰ ਚਕਮਾ ਦੇ ਕੇ ਫਰਾਰ ਹੋਇਆ ਦਹਿਸ਼ਤਗਰਦ, ਇਸ ਮਾਮਲੇ ਵਿਚ ਕੀਤਾ ਸੀ ਕਾਬੂ
Last Updated : Sep 3, 2022, 7:35 PM IST