ਚੰਡੀਗੜ੍ਹ: ਮੁੱਖ ਸਕੱਤਰ ਕਰਨ ਅਵਤਾਰ ਸਿੰਘ ਅਤੇ ਪੰਜਾਬ ਦੇ ਮੰਤਰੀਆਂ ਅਤੇ ਵਿਧਾਇਕਾਂ ਵਿੱਚ ਘਮਾਸਾਨ ਜਾਰੀ ਹੈ। ਇਸ ਨੂੰ ਲੈ ਕੇ ਕਾਂਗਰਸ ਦੇ ਸੀਨੀਅਰ ਵਿਧਾਇਕ ਡਾਕਟਰ ਰਾਜ ਕੁਮਾਰ ਵੇਰਕਾ ਨੇ ਈਟੀਵੀ ਭਾਰਤ ਨਾਲ ਖਾਸ ਗੱਲਬਾਤ ਕੀਤੀ ਹੈ।
ਕਰਨ ਅਵਤਾਰ ਮਸਲੇ 'ਚ ਮੁੱਖ ਮੰਤਰੀ ਜਲਦ ਕਰਨਗੇ ਫੈਸਲਾ: ਵੇਰਕਾ - ਮੁੱਖ ਸਕੱਤਰ ਕਰਨ ਅਵਤਾਰ ਸਿੰਘ
ਮੁੱਖ ਸਕੱਤਰ ਕਰਨ ਅਵਤਾਰ ਸਿੰਘ ਅਤੇ ਪੰਜਾਬ ਦੇ ਮੰਤਰੀਆਂ ਅਤੇ ਵਿਧਾਇਕਾਂ ਵਿੱਚ ਜਾਰੀ ਘਮਾਸਾਣ ਜਾਰੀ ਹੈ। ਇਸ ਨੂੰ ਲੈ ਕੇ ਕਾਂਗਰਸ ਦੇ ਸੀਨੀਆਰ ਵਿਧਾਇਕ ਡਾਕਟਰ ਰਾਜ ਕੁਮਾਰ ਵੇਰਕਾ ਨੇ ਈਟੀਵੀ ਭਾਰਤ ਨਾਲ ਖਾਸ ਗੱਲਬਾਤ ਕੀਤੀ ਹੈ।
ਕਰਨ ਅਵਤਾਰ ਮਸਲੇ 'ਚ ਮੁੱਖ ਮੰਤਰੀ ਜਲਦ ਕਰਨਗੇ ਫੈਸਲਾ: ਵੇਰਕਾ
ਚੀਫ ਸੈਕਟਰੀ ਕਰਨ ਸਿੰਘ ਅਵਤਾਰ ਦੇ ਮਾਮਲੇ ਵਿੱਚ ਬੋਲਦਿਆਂ ਡਾਕਟਰ ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜਲਦ ਹੀ ਇਸ ਮਾਮਲੇ ਵਿੱਚ ਕੋਈ ਫ਼ੈਸਲਾ ਲੈਣਗੇ।