ਚੰਡੀਗੜ੍ਹ:ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਅਤੇ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੂੰ ਨੋਟਿਸ ਜਾਰੀ ਕਰਕੇ ਉਨ੍ਹਾਂ ਨੂੰ ਮੌਜੂਦਾ ਹਾਲਾਤਾਂ ਅਤੇ ਪਾਰਟੀ ਵਿਰੁੱਧ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਆਪਣਾ ਸਟੈਂਡ ਸਪੱਸ਼ਟ ਕਰਨ ਲਈ ਕਿਹਾ ਹੈ। ਸਥਾਨਕ ਕੌਂਸਲਰਾਂ ਅਤੇ ਆਗੂਆਂ ਨਾਲ ਕੀ ਕੀਤਾ ਜਾ ਰਿਹਾ ਹੈ, ਇਸ ਬਾਰੇ ਇਰਾਦਾ ਦੱਸਿਆ ਜਾਵੇ।
ਕੈਪਟਨ ਦੀ ਘਰਵਾਲੀ ਨੂੰ ਕਾਂਗਰਸ ਹਾਈ ਕਮਾਨ ਵੱਲੋਂ ਨੋਟਿਸ ਜਾਰੀ - ਇੰਚਾਰਜ ਹਰੀਸ਼ ਰਾਵਤ
ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਅਤੇ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੂੰ ਨੋਟਿਸ ਜਾਰੀ ਕਰਕੇ ਉਨ੍ਹਾਂ ਨੂੰ ਮੌਜੂਦਾ ਹਾਲਾਤਾਂ ਅਤੇ ਪਾਰਟੀ ਵਿਰੁੱਧ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਆਪਣਾ ਸਟੈਂਡ ਸਪੱਸ਼ਟ ਕਰਨ ਲਈ ਕਿਹਾ ਹੈ। ਸਥਾਨਕ ਕੌਂਸਲਰਾਂ ਅਤੇ ਆਗੂਆਂ ਨਾਲ ਕੀ ਕੀਤਾ ਜਾ ਰਿਹਾ ਹੈ, ਇਸ ਬਾਰੇ ਇਰਾਦਾ ਦੱਸਿਆ ਜਾਵੇ।
ਕੈਪਟਨ ਦੀ ਘਰ ਵਾਲੀ ਨੂੰ ਕਾਂਗਰਸ ਹਾਈ ਕਮਾਨ ਵੱਲੋਂ ਨੋਟਿਸ ਜਾਰੀ
ਅਪਡੇਟ ਜਾਰੀ...
Last Updated : Nov 24, 2021, 8:32 PM IST